ਮੁਫ਼ਤ ਸਿਹਤ ਤੇ ਸਿੱਖਿਆ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹੈ: ਕੇਜਰੀਵਾਲ : The Tribune India

ਮੁਫ਼ਤ ਸਿਹਤ ਤੇ ਸਿੱਖਿਆ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹੈ: ਕੇਜਰੀਵਾਲ

ਮੁਫ਼ਤ ਸਿਹਤ ਤੇ ਸਿੱਖਿਆ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹੈ: ਕੇਜਰੀਵਾਲ

ਨਵੀਂ ਦਿੱਲੀ, 8 ਅਗਸਤ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਮੁਫ਼ਤ ਸਰਕਾਰੀ ਲੋਕ ਭਲਾਈ ਸੇਵਾਵਾਂ ਨੂੰ ਮਜ਼ਬੂਤ ਕਰਨ ਦੀ ਬਜਾਏ ਅਜਿਹੀਆਂ ਸਹੂਲਤਾਂ ਨੂੰ ਸੌਗਾਤ ਕਰਾਰ ਦੇ ਕੇ ਇਨ੍ਹਾਂ ਨੂੰ ਖ਼ਤਮ ਕਰਨ ਦਾ ਮਾਹੌਲ ਬਣਾਇਆ ਜਾ ਰਿਹਾ ਹੈ। ਉਨ੍ਹਾਂ ਇੱਥੇ ਆਨਲਾਈਨ ਸੰਖੇਪ ਗੱਲਬਾਤ ਦੌਰਾਨ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾਂਦੀ ਮੁਫ਼ਤ ਸਿੱਖਿਆ ਅਤੇ ਹੋਰ ਲੋਕ ਭਲਾਈ ਸਕੀਮਾਂ ਨੂੰ ਸੌਗਾਤਾਂ ਕਹਿਣ ਵਾਲੇ ‘ਦੇਸ਼ਧ੍ਰੋਹੀ’ ਹਨ। ਉਨ੍ਹਾਂ ਨੇ ‘ਭਾਰਤਵਾਦ’ ਲਿਆਉਣ ਲਈ ਭਾਈ-ਭਤੀਜਾਵਾਦ ਅਤੇ ‘ਦੋਸਤਵਾਦ’ ਨੂੰ ਖ਼ਤਮ ਕਰਨ ਦਾ ਸੱਦਾ। ਉਧਰ, ਭਾਜਪਾ ਨੇ ਕਿਹਾ ਕਿ ਕੇਜਰੀਵਾਲ ਲੋਕਾਂ ਵਿੱਚ ਆਪਣਾ ਆਧਾਰ ਗੁਆ ਚੁੱਕੇ ਹਨ ਅਤੇ ਚੋਣਾਂ ਦੌਰਾਨ ਮੁਫ਼ਤ ਦੀਆਂ ਸੌਗਾਤਾਂ ਦੇਣ ਦੇ ਵਾਅਦੇ ਕਰ ਕੇ ‘ਨਾਇਕ’ ਬਣਨ ਦੀ ਕੋਸ਼ਿਸ਼ ਕਰ ਰਹੇ ਹਨ।  -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All