ਮਨੀਪੁਰ ਮਾਮਲੇ ’ਤੇ ਸੰਸਦ ’ਚ ਰੌਲਾ ਰੱਪਾ: ਲੋਕ ਸਭਾ ਤੇ ਰਾਜ ਸਭਾ ਸਾਰੇ ਦਿਨ ਲਈ ਉਠੇ
ਨਵੀਂ ਦਿੱਲੀ, 28 ਜੁਲਾਈ ਮਨੀਪੁਰ ਮੁੱਦੇ 'ਤੇ ਵਿਰੋਧੀ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਅੱਜ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਇਸੇ ਮਾਮਲੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ...
Advertisement
ਨਵੀਂ ਦਿੱਲੀ, 28 ਜੁਲਾਈ
ਮਨੀਪੁਰ ਮੁੱਦੇ 'ਤੇ ਵਿਰੋਧੀ ਮੈਂਬਰਾਂ ਦੇ ਨਾਅਰੇਬਾਜ਼ੀ ਕਾਰਨ ਅੱਜ ਇਕ ਵਾਰ ਮੁਲਤਵੀ ਹੋਣ ਤੋਂ ਬਾਅਦ ਲੋਕ ਸਭਾ ਸੋਮਵਾਰ ਸਵੇਰੇ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਇਸ ਦੌਰਾਨ ਇਸੇ ਮਾਮਲੇ ’ਤੇ ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਨੇ ਤ੍ਰਿਣਮੂਲ ਕਾਂਗਰਸ ਦੇ ਆਗੂ ਡੈਰੇਕ ਓ ਬ੍ਰਾਇਨ ਨਾਲ ਬਹਿਸ ਤੋਂ ਬਾਅਦ ਸਦਨ ਨੂੰ 11.27 ਵਜੇ ਪੂਰੇ ਦਿਨ ਲਈ ਮੁਲਤਵੀ ਕਰ ਦਿੱਤਾ।
Advertisement
Advertisement
×