ਉੱਤਰ ਪ੍ਰਦੇਸ਼: ਉੱਤਰ ਪ੍ਰਦੇਸ਼ ਪੁਲੀਸ ਦੀ ਸਪੈਸ਼ਲ ਟਾਸਕ ਫੋਰਸ ਨੇ ਮੁਖਤਾਰ ਅੰੰਸਾਰੀ ਨੂੰ ਪੰਜਾਬ ਜੇਲ੍ਹ ਤੋਂ ਮੁਹਾਲੀ ਅਦਾਲਤ ਵਿੱਚ ਲਿਆਉਣ ਲਈ ਵਰਤੀ ਗਈ ਐਂਬੂਲੈਂਸ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਗਾਜ਼ੀਪੁਰ ਦੇ ਬਾਸ਼ਿੰਦੇ ਸਲੀਮ ਨੂੰ ਮੰਗਲਵਾਰ ਦੇ ਦਿਨ ਲਖਨਊ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। -ਪੀਟੀਆਈ