ਸਿੱਖ ਵਿਰੋਧੀ ਦੰਗੇ: ਟਾਈਟਲਰ ਖ਼ਿਲਾਫ਼ ਜੀਕੇ ਦੇ ਬਿਆਨ ਦਰਜ
ਨਵੀਂ ਦਿੱਲੀ: ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਰਕਾਰੀ ਧਿਰ ਦੇ ਗਵਾਹ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਬਿਆਨ ਦਰਜ ਕਰਨ...
Advertisement
ਨਵੀਂ ਦਿੱਲੀ: ਇਥੋਂ ਦੀ ਅਦਾਲਤ ਨੇ ਅੱਜ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਸਰਕਾਰੀ ਧਿਰ ਦੇ ਗਵਾਹ ਵਜੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੇ ਬਿਆਨ ਦਰਜ ਕਰਨ ਦੀ ਪ੍ਰਕਿਰਿਆ ਮੁਕੰਮਲ ਕਰ ਲਈ ਹੈ। ਜੀਕੇ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਪੈਨ ਡਰਾਈਵ ਮਿਲੀ ਹੈ ਜਿਸ ਵਿੱਚ ਕਥਿਤ ਤੌਰ ’ਤੇ ਟਾਈਟਲਰ ਦੀ ਆਵਾਜ਼ ਦੀ ਰਿਕਾਰਡਿੰਗ ਹੈ। -ਪੀਟੀਆਈ
Advertisement
Advertisement
×