ਕੇਜਰੀਵਾਲ ਤੇ ਸੰਜੈ ਦੀਆਂ ਅਪੀਲਾਂ ਖਾਰਜ
ਅਹਿਮਦਾਬਾਦ: ਇੱਥੋਂ ਦੀ ਸੈਸ਼ਨ ਅਦਾਲਤ ਨੇ ਅੱਜ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਉਹ ਅਪੀਲਾਂ ਖਾਰਜ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਯੋਗਤਾ ’ਤੇ ਟਿੱਪਣੀ ਕਰਨ ਨਾਲ ਸਬੰਧਤ ਮਾਣਹਾਨੀ ਕੇਸ ਵਿੱਚ ਹੇਠਲੀ...
Advertisement
ਅਹਿਮਦਾਬਾਦ: ਇੱਥੋਂ ਦੀ ਸੈਸ਼ਨ ਅਦਾਲਤ ਨੇ ਅੱਜ ‘ਆਪ’ ਆਗੂਆਂ ਅਰਵਿੰਦ ਕੇਜਰੀਵਾਲ ਤੇ ਸੰਜੈ ਸਿੰਘ ਦੀਆਂ ਉਹ ਅਪੀਲਾਂ ਖਾਰਜ ਕਰ ਦਿੱਤੀਆਂ ਹਨ ਜਿਨ੍ਹਾਂ ਵਿੱਚ ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿੱਦਿਅਕ ਯੋਗਤਾ ’ਤੇ ਟਿੱਪਣੀ ਕਰਨ ਨਾਲ ਸਬੰਧਤ ਮਾਣਹਾਨੀ ਕੇਸ ਵਿੱਚ ਹੇਠਲੀ ਅਦਾਲਤ ਵੱਲੋਂ ਜਾਰੀ ਸੰਮਨ ਰੱਦ ਕਰਨ ਦੀ ਮੰਗ ਕੀਤੀ ਸੀ। -ਪੀਟੀਆਈ
Advertisement
Advertisement
×