ਪੇਪਰ ਲੀਕ ਹੋਣ ਬਾਅਦ ਫ਼ੌਜ ਨੇ ਭਰਤੀ ਪ੍ਰੀਖਿਆ ਰੱਦ ਕੀਤੀ

ਪੇਪਰ ਲੀਕ ਹੋਣ ਬਾਅਦ ਫ਼ੌਜ ਨੇ ਭਰਤੀ ਪ੍ਰੀਖਿਆ ਰੱਦ ਕੀਤੀ

ਨਵੀਂ ਦਿੱਲੀ, 28 ਫਰਵਰੀ

ਪੇਪਰ ਲੀਕ ਹੋਣ ਦੇ ਬਾਅਦ ਥਲ ਸੈਨਾ (ਆਰਮੀ) ਨੇ ਜਨਰਲ ਡਿਊਟੀ ਮੁਲਾਜ਼ਮਾਂ ਦੀ ਭਰਤੀ ਪ੍ਰੀਖਿਆ ਨੂੰ ਰੱਦ ਕਰ ਦਿੱਤਾ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਕਿਹਾ ਕਿ ਇਸ ਮਾਮਲੇ ਵਿੱਚ ਪੁਣੇ ਵਿਖੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅਧਿਕਾਰੀ ਨੇ ਦੱਸਿਆ ਕਿ ਪੁਣੇ ਵਿਖੇ ਸਥਾਨਕ ਪੁਲੀਸ ਨਾਲ ਸਾਂਝੀ ਕਾਰਵਾਈ ਦੌਰਾਨ ਗਰੋਹ ਦਾ ਪਰਦਾਫ਼ਾਸ਼ ਹੋਇਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਵੇ ਮੈਂ ਤਿੜਕੇ ਘੜੇ ਦਾ ਪਾਣੀ...

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਪੰਜਾਬੀਆਂ ਅਤੇ ਸਿਕੰਦਰ ਦੀ ਲੜਾਈ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਕਿਸਾਨਾਂ ਦਾ ਚਿੱਤਰਕਾਰ ਵਾਨ ਗੌਗ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸਥਿਰਤਾ ਤੇ ਅਸਥਿਰਤਾ ਦਾ ਦਵੰਦ

ਸ਼ਾਇਰ ਤੇ ਮਿੱਟੀ ਦੋ ਨਹੀਂ...

ਸ਼ਾਇਰ ਤੇ ਮਿੱਟੀ ਦੋ ਨਹੀਂ...

ਬੀਬੀ ਰਾਣੀ

ਬੀਬੀ ਰਾਣੀ

ਸ਼ਹਿਰ

View All