ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ : The Tribune India

ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ

ਸੈਨਾ ਮੁਖੀ ਮਨੋਜ ਪਾਂਡੇ ਵੱਲੋਂ ਭੂਟਾਨ ਨਰੇਸ਼ ਨਾਲ ਮੁਲਾਕਾਤ

ਨਵੀਂ ਦਿੱਲੀ, 31 ਜੁਲਾਈ

ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਭੂਟਾਨ ਨਰੇਸ਼ ਜਿਗਮੇ ਖੇਸਰ ਨਾਮਗਯੇਲ ਵਾਂਗਚੁਕ ਨਾਲ ਮੁਲਾਕਾਤ ਕੀਤੀ ਤੇ ਸਥਾਈ ਰਣਨੀਤਕ ਸਬੰਧਾਂ ਨੂੰ ਮਜ਼ਬੂਤ ਕਰਨ ਵੱਲ ਧਿਆਨ ਕੇਂਦਰਿਤ ਕੀਤਾ। ਸੈਨਾ ਮੁਖੀ ਨੇ ਭੂਟਾਨ ਦੇ ਹੋਰ ਸਿਖਰਲੇ ਪ੍ਰਸ਼ਾਸਨਿਕ ਤੇ ਫੌਜੀ ਅਧਿਕਾਰੀਆਂ ਨਾਲ ਵੀ ਮੁਲਾਕਾਤ ਕੀਤੀ। ਭੂਟਾਨੀ ਖੇਤਰ ਦੇ ਨੇੜਲੇ ਡੋਕਲਾਮ ਪਠਾਰ ’ਚ ਚੀਨ ਵੱਲੋਂ ਫੌਜ ਦੇ ਬੁਨਿਆਦੀ ਢਾਂਚੇ ਦੇ ਵਾਧੇ ਦੀਆਂ ਕੋਸ਼ਿਸ਼ਾਂ ਦੇ ਮੱਦੇਨਜ਼ਰ ਜਨਰਲ ਪਾਂਡੇ ਭੂਟਾਨ ਦੀ ਯਾਤਰਾ ’ਤੇ ਹਨ। ਸੂਤਰਾਂ ਨੇ ਦੱਸਿਆ ਕਿ ਥਿੰਫੂ ’ਚ ਵਾਰਤਾ ਦੌਰਾਨ ਜਨਰਲ ਪਾਂਡੇ ਨੇ ਖੇਤਰੀ ਰੱਖਿਆ ਤੇ ਸੁਰੱਖਿਆ ਚੁਣੌਤੀਆਂ, ਅਤੇ ਦੁਵੱਲੇ ਰੱਖਿਆ ਸਹਿਯੋਗ ਬਾਰੇ ਵਿਚਾਰ ਚਰਚਾ ਕੀਤੀ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All