ਅਰੁਣਾਚਲ ਪ੍ਰਦੇਸ਼ ਦੇ ਤਵਾਂਗ ’ਚ ਥਲ ਸੈਨਾ ਦਾ ਹੈਲੀਕਾਪਟਰ ਡਿੱਗਿਆ, ਪਾਇਲਟ ਦੀ ਮੌਤ : The Tribune India

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ’ਚ ਥਲ ਸੈਨਾ ਦਾ ਹੈਲੀਕਾਪਟਰ ਡਿੱਗਿਆ, ਪਾਇਲਟ ਦੀ ਮੌਤ

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ’ਚ ਥਲ ਸੈਨਾ ਦਾ ਹੈਲੀਕਾਪਟਰ ਡਿੱਗਿਆ, ਪਾਇਲਟ ਦੀ ਮੌਤ

ਹਾਦਸੇ ਬਾਅਦ ਚਲਾਏ ਰਾਹਤ ਕਾਰਜਾਂ ਦੀ ਝਲਕ।

ਤਵਾਂਗ, 5 ਅਕਤੂਬਰ

ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਵਿੱਚ ਥਲ ਸੈਨਾ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਤੇ ਇਸ ਵਿੱਚ ਪਾਇਲਟ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਨੇ ਦੱਸਿਆ ਕਿ ਅੱਜ ਸਵੇਰੇ ਚੀਨ ਨਾਲ ਲੱਗਦੀ ਸਰਹੱਦ ਨੇੜੇ ਅਰੁਣਾਚਲ ਪ੍ਰਦੇਸ਼ ਦੇ ਤਵਾਂਗ ਜ਼ਿਲ੍ਹੇ ਵਿੱਚ ਚੀਤਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਸਵਾਰ ਦੋ ਪਾਇਲਟਾਂ ਵਿੱਚੋਂ ਇੱਕ ਦੀ ਮੌਤ ਹੋ ਗਈ। ਰੱਖਿਆ ਬੁਲਾਰੇ ਕਰਨਲ ਏਐੱਸ ਵਾਲੀਆ ਨੇ ਦੱਸਿਆ ਕਿ ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਨਿਯਮਤ ਉਡਾਣ ਵੇਲੇ ਵਾਪਰੀ। ਪਾਇਲਟਾਂ ਨੂੰ ਨਜ਼ਦੀਕੀ ਫੌਜੀ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਦੱਸਿਆ ਕਿ ਗੰਭੀਰ ਜ਼ਖਮੀ ਪਾਇਲਟ 'ਚੋਂ ਇਕ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ। ਦੂਜੇ ਪਾਇਲਟ ਦਾ ਇਲਾਜ ਚੱਲ ਰਿਹਾ ਹੈ। ਹਾਦਸੇ ਦੇ ਕਾਰਨਾਂ ਦਾ ਤੁਰੰਤ ਪਤਾ ਨਹੀਂ ਲੱਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਵਧਦੀਆਂ ਕੀਮਤਾਂ ਅਤੇ ਅਰਥਚਾਰੇ ਦੀ ਖੜੋਤ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਮੁੱਖ ਖ਼ਬਰਾਂ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਦੇਸ਼ ਦੀ ਸਮੁੰਦਰੀ ਸ਼ਕਤੀ ਨੂੰ ਵਿਕਸਤ ਕਰਨ ਦੀ ਲੋੜ: ਐਡਮਿਰਲ ਲਾਂਬਾ

ਛੇਵੇਂ ਦੋ ਰੋਜ਼ਾ ਮਿਲਟਰੀ ਲਿਟਰੇਚਰ ਫੈਸਟੀਵਲ ਦਾ ਆਗਾਜ਼

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

ਦਿੱਲੀ ਦੰਗੇ ਕੇਸ: ਉਮਰ ਖਾਲਿਦ ਅਦਾਲਤ ਵੱਲੋਂ ਦੋਸ਼ਮੁਕਤ ਕਰਾਰ

‘ਆਪ’ ਆਗੂ ਤਾਹਿਰ ਹੁਸੈਨ ਤੇ ਦਸ ਹੋਰਾਂ ਖ਼ਿਲਾਫ਼ ਦੋਸ਼ ਤੈਅ ਕਰਨ ਦੇ ਹੁਕਮ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਮੁੜ ਪ੍ਰਧਾਨ ਬਣੇ ਅਸ਼ਵਨੀ ਸ਼ਰਮਾ

ਪੰਜਾਬ ਭਾਜਪਾ ਦੇ ਜਥੇਬੰਦਕ ਢਾਂਚੇ ਨੂੰ ਚੜਿ੍ਹਆ ਦਲਬਦਲੂਆਂ ਦਾ ਰੰਗ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਭੂਪੀ ਰਾਣਾ ਗੈਂਗ ਦਾ ਮੁੱਖ ਸ਼ੂਟਰ ਬਰਵਾਲਾ ਤੋਂ ਗ੍ਰਿਫ਼ਤਾਰ

ਪੁਲੀਸ ਨੇ ਪਿਸਤੌਲ ਤੇ 5 ਕਾਰਤੂਸ ਬਰਾਮਦ ਕੀਤੇ; ਜ਼ੀਰਕਪੁਰ ਤੇ ਪੰਚਕੂੁਲਾ...

ਸ਼ਹਿਰ

View All