ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧੀ

ਨਵੀਂ ਦਿੱਲੀ: ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਹੈ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਅੱਜ...
Advertisement

ਨਵੀਂ ਦਿੱਲੀ:

ਦਿੱਲੀ ਦੀ ਅਦਾਲਤ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 3 ਸਤੰਬਰ ਤੱਕ ਵਧਾ ਦਿੱਤੀ ਹੈ। ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਕੇਜਰੀਵਾਲ ਨੂੰ ਅੱਜ ਵੀਡੀਓ ਕਾਨਫਰੰਸ ਰਾਹੀਂ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ। -ਪੀਟੀਆਈ

Advertisement

Advertisement
Tags :
Arvind KejriwaldelhiExcise policyPunjabi khabarPunjabi News