ਆਰੀਅਨ ਨੂੰ ਅੱਜ ਦੀ ਰਾਤ ਜੇਲ੍ਹ ਵਿੱਚ ਕੱਟਣੀ ਪਏਗੀ

ਆਰੀਅਨ ਨੂੰ ਅੱਜ ਦੀ ਰਾਤ ਜੇਲ੍ਹ ਵਿੱਚ ਕੱਟਣੀ ਪਏਗੀ

ਮੁੰਬਈ, 28 ਅਕਤੂਬਰ

ਡਰੱਗਜ਼ ਮਾਮਲੇ ਵਿੱਚ ਐੱਸਸੀਬੀ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਆਰੀਅਨ ਖਾਨ ਨੂੰ ਅੱਜ ਦੁਪਹਿਰ ਵੇਲੇ ਭਾਵੇਂ ਬੰਬੇ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ ਪਰ ਉਸ ਨੂੁੰ ਵੀਰਵਾਰ ਦੀ ਰਾਤ ਆਰਥਰ ਰੋਡ ਜੇਲ੍ਹ ਵਿੱਚ ਹੀ ਕੱਟਣੀ ਪਏਗੀ ਜਿਥੇ ਉਹ ਨਿਆਂਇਕ ਹਿਰਾਸਤ ਤਹਿਤ ਬੰਦ ਹੈ। ਜ਼ਮਾਨਤ ਮਗਰੋਂ ਆਰੀਅਨ ਖਾਨ ਦੇ ਵਕੀਲਾਂ ਨੇ ਨਕਦ ਜ਼ਮਾਨਤ ਦੇਣ ਲਈ ਅਦਾਲਤ ਤੋਂ ਪ੍ਰਵਾਨਗੀ ਮੰਗੀ ਪਰ ਅਦਾਲਤ ਨੇ ਕਿਹਾ ਕਿ ਮੁਚਲਕਾ ਹੀ ਦੇਣਾ ਪਏਗਾ। ਆਰੀਅਨ ਦੇ ਵਕੀਲਾਂ ਦੀ ਟੀਮ ਹੁਣ ਸ਼ੁੱਕਰਵਾਰ ਜਾਂ ਸ਼ਨਿਚਰਵਾਰ ਨੂੰ ਆਰੀਅਨ ਦੀ ਰਿਹਾਈ ਲਈ ਜ਼ਰੂਰੀ ਕਾਰਵਾਈਆਂ ਨੂੰ ਨੇਪਰੇ ਚਾੜ੍ਹੇਗੀ। ਬੰਬੇ ਹਾਈ ਕੋਰਟ ਸ਼ੁੱਕਰਵਾਰ ਨੂੰ ਆਰੀਅਨ ਦੀ ਜ਼ਮਾਨਤ ਸਬੰਧੀ ਵਿਸਥਾਰਤ ਰਿਪੋਰਟ ਦੇਵੇਗਾ। ਆਦੇਸ਼ ਦੀ ਇਹ ਕਾਪੀ ਸੈਸ਼ਨਜ਼ ਕੋਰਟ ਵਿੱਚ ਜਾਏਗੀ। ਸ਼ੁੱਕਰਵਾਰ ਨੂੰ ਆਦੇਸ਼ ਆਇਆ ਤਾਂ ਉਸੇ ਦਿਨ ਆਰੀਅਨ ਦੀ ਰਿਹਾਈ ਸੰਭਵ ਹੋਵੇਗੀ ਨਹੀਂ ਤਾਂ ਉਸ ਨੂੰ ਸ਼ਨਿਚਰਵਾਰ ਤੱਕ ਉਡੀਕ ਕਰਨੀ ਪਏਗੀ। -ਏਜੰਸੀ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਮੁੱਖ ਖ਼ਬਰਾਂ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜਲੰਧਰ: ਪੁਲੀਸ ਭਰਤੀ ਵਿੱਚ ‘ਬੇਨਿਯਮੀਆਂ’ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ’ਤੇ ਲਾਠੀਚਾਰਜ

ਜ਼ਖ਼ਮੀਆਂ ਹੋਈਆਂ ਕੁਝ ਲੜਕੀਆਂ ਹਸਪਤਾਲ ਦਾਖਲ ਕਰਵਾਈਆਂ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

ਪ੍ਰਦੂਸ਼ਣ: ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮੇਟੀ ਦੇ ਹੁਕਮ ਲਾਗੂ ਕਰਨ ਕੇਂਦਰ ਅਤੇ ਰਾਜ

* ਮੀਡੀਆ ਦੇ ਇੱਕ ਹਿੱਸੇ ਵੱਲੋਂ ਸਰਵਉੱਚ ਅਦਾਲਤ ਨੂੰ ‘ਖਲਨਾਇਕ’ ਦੱਸਣ ਉਤ...

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਕੋਲਕਾਤਾ: ਵੈੱਬ ਸੀਰੀਜ਼ ਦੀ ਸ਼ੂਟਿੰਗ ਦੌਰਾਨ ਅਦਾਕਾਰਾ ਪ੍ਰਿਯੰਕਾ ਸਰਕਾਰ ਤੇ ਸਾਥੀ ਜ਼ਖ਼ਮੀ

ਪੁਲੀਸ ਨੇ ਹਾਦਸੇ ਨੂੰ ਅੰਜਾਮ ਦੇਣ ਵਾਲੇ ਮੋਟਰਸਾਈਕਲ ਸਵਾਰ ਦੀ ਭਾਲ ਆਰੰਭ...

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਦੇਸ਼ ਵਿੱਚ ਕਰੋਨਾ ਵਾਇਰਸ ਦੇ 8,603 ਨਵੇਂ ਕੇਸ, 415 ਮੌਤਾਂ

ਐਕਟਿਵ ਕੇਸਾਂ ਦੀ ਗਿਣਤੀ ਘੱਟ ਕੇ 99,974 ਹੋਈ

ਸ਼ਹਿਰ

View All