
ਗਾਂਧੀਨਗਰ (ਗੁਜਰਾਤ), 30 ਜਨਵਰੀ
ਗਾਂਧੀਨਗਰ ਦੀ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਖਬਰ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਆਸਾਰਾਮ ਦੇ ਖ਼ਿਲਾਫ਼ ਸਾਲ 2013 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸੈਸ਼ਨ ਜੱਜ ਡੀ ਕੇ ਸੋਨੀ ਵੱਲੋਂ ਆਸਾਰਾਮ ਨੂੰ ਮੰਗਲਵਾਰ (31 ਜਨਵਰੀ) ਨੂੰ ਸਜ਼ਾ ਸੁਣਾਈ ਜਾਵੇਗੀ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ