ਏਸ਼ਿਆਈ ਅਥਲੈਟਿਕਸ: ਤੇਜਿੰਦਰ ਤੂਰ ਨੇ ਗੋਲਾ ਸੁੱਟਣ ’ਚ ਸੋਨ ਤਮਗਾ ਜਿੱਤਿਆ
ਜੋਗਿੰਦਰ ਸਿੰਘ ਮਾਨ ਮਾਨਸਾ, 14 ਜੁਲਾਈ ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ।...
Advertisement
ਜੋਗਿੰਦਰ ਸਿੰਘ ਮਾਨ
ਮਾਨਸਾ, 14 ਜੁਲਾਈ
Advertisement
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਚੱਲ ਰਹੀ ਏਸ਼ਿਆਈ ਅਥਲੈਟਿਕਸ ਦੇ ਤੀਜੇ ਦਿਨ ਅੱਜ ਭਾਰਤ ਦੇ ਤੇਜਿੰਦਰ ਤੂਰ ਨੇ ਗੋਲਾ ਸੁੱਟਣ(ਸ਼ਾਟ ਪੁੱਟ) ਵਿਚ ਸੋਨ ਤਮਗਾ ਜਿੱਤ ਲਿਆ। ਉਸ ਨੇ 20.23 ਮੀਟਰ ਦੂਰ ਗੋਲਾ ਸੁੱਟਿਆ ਹੈ। ਤੇਜਿੰਦਰ ਤੂਰ ਪੰਜਾਬ ਦੇ ਮੋਗਾ ਇਲਾਕੇ ਦਾ ਰਹਿਣ ਵਾਲਾ ਹੈ। ਇਸ ਸਬੰਧੀ ਜਾਣਕਾਰੀ ਭਾਰਤੀ ਟੀਮ ਨਾਲ ਬਤੌਰ ਮੈਨੇਜਰ ਗਏ ਹਰਜਿੰਦਰ ਸਿੰਘ ਗਿੱਲ ਨੇ ਦਿੱਤੀ। ਸ੍ਰੀ ਗਿੱਲ ਪੰਜਾਬ ਪੁਲੀਸ ਵਿਚ ਡੀਐੱਸਪੀ ਹਨ ਤੇ ਮੁਹਾਲੀ ਵਿੱਚ ਤਾਇਨਾਤ ਹਨ।
Advertisement