ਸਿਸੋਦੀਆ ਦੀ ਜ਼ਮਾਨਤ ਅਰਜ਼ੀ ’ਤੇ ਈਡੀ ਤੇ ਸੀਬੀਆਈ ਤੋਂ ਜਵਾਬ ਮੰਗਿਆ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਅੱਜ ਸੀਬੀਆਈ ਤੇ ਈਡੀ ਤੋਂ 28 ਜੁਲਾਈ ਤੱਕ ਜਵਾਬ ਮੰਗਿਆ ਹੈ। ਬੈਂਚ ਨੇ ਸਿਸੋਦੀਆ ਦੀ ਪਤਨੀ ਦੇ ਗੰਭੀਰ ਰੂਪ ਵਿੱਚ ਬਿਮਾਰ...
Advertisement 
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਕੇਸ ਵਿੱਚ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਅੱਜ ਸੀਬੀਆਈ ਤੇ ਈਡੀ ਤੋਂ 28 ਜੁਲਾਈ ਤੱਕ ਜਵਾਬ ਮੰਗਿਆ ਹੈ। ਬੈਂਚ ਨੇ ਸਿਸੋਦੀਆ ਦੀ ਪਤਨੀ ਦੇ ਗੰਭੀਰ ਰੂਪ ਵਿੱਚ ਬਿਮਾਰ ਹੋਣ ਦਾ ਨੋਟਿਸ ਲਿਆ ਤੇ ਕਿਹਾ ਕਿ ਉਹ ਅੰਤਰਿਮ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਕਰੇਗੀ। -ਪੀਟੀਆਈ
Advertisement
Advertisement 
× 

