ਹੇਮੰਤ ਬਿਸਵਾ ਸਰਮਾ ਹੋਣਗੇ ਅਸਾਮ ਦੇ ਨਵੇਂ ਮੁੱਖ ਮੰਤਰੀ

ਹੇਮੰਤ ਬਿਸਵਾ ਸਰਮਾ ਹੋਣਗੇ ਅਸਾਮ ਦੇ ਨਵੇਂ ਮੁੱਖ ਮੰਤਰੀ

ਗੁਹਾਟੀ, 9 ਮਈ

ਭਾਜਪਾ ਨੇਤਾ ਹੇਮੰਤ ਬਿਸਵਾ ਸਰਮਾ ਅਸਾਮ ਦੇ ਨਵੇਂ ਮੁੱਖ ਮੰਤਰੀ ਹੋਣਗੇ। ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਉਨ੍ਹਾਂ ਨੂੰ ਆਪਣਾ ਨੇਤਾ ਚੁਣ ਲਿਆ ਗਿਆ। ਉਨ੍ਹਾਂ ਦੇ ਨਾਮ ਦੀ ਤਜਵੀਜ਼ ਮੁੱਖ ਮੰਤਰੀ ਸਰਬਾਨੰਦ ਸੋਨੋਵਾਲ ਨੇ ਰੱਖੀ। ਇਸ ਤੋਂ ਪਹਿਲਾਂ ਸ੍ਰੀ ਸੋਨੋਵਾਲ ਨੇ ਮੁੱਖ ਮੰਤਰੀ ਦੇ ਅਸਤੀਫਾ ਦੇ ਦਿੱਤਾ ।ਉਨ੍ਹਾਂ ਆਪਣਾ ਅਸਤੀਫ਼ਾ ਰਾਜ ਦੇ ਰਾਜਪਾਲ ਜਗਦੀਸ਼ ਮੁਖੀ ਨੂੰ ਸੌਂਪ ਦਿੱਤਾ। ਰਾਜਪਾਲ ਨੇ ਰਾਜ ਦੇ ਅਗਲੇ ਮੁੱਖ ਮੰਤਰੀ ਦੀ ਚੋਣ ਤੱਕ ਉਨ੍ਹਾਂ ਨੂੰ ਕੰਮ ਕਰਦੇ ਰਹਿਣ ਲਈ ਕਿਹਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਇਤਿਹਾਸ ਦੀ ਰਾਖੀ ਲਈ ਲੜਾਈ

ਇਤਿਹਾਸ ਦੀ ਰਾਖੀ ਲਈ ਲੜਾਈ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਆਦਿ ਧਰਮ ਲਹਿਰ ਅਤੇ ਬਾਬੂ ਮੰਗੂ ਰਾਮ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਪੱਛਮੀ ਏਸ਼ੀਆ ਦਾ ਤਣਾਅ ਅਤੇ ਫਲਸਤੀਨ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਵੀਹਵੀਂ ਸਦੀ ਦੇ ਚੋਣਵੇਂ ਸਿੱਖ ਆਗੂਆਂ ਦੇ ਬਰਤਾਨਵੀ ਸਾਮਰਾਜ ਦੇ ਅਨੁਭਵ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਦਲਿਤ ਭਾਈਚਾਰਾ, ਸਿਆਸਤ ਤੇ 2022 ਦੀਆਂ ਚੋਣਾਂ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਮਾਡਲ ਕਿਰਾਇਆ ਕਾਨੂੰਨ: ਇਕ ਚੰਗਾ ਕਦਮ

ਸ਼ਹਿਰ

View All