ਆਜ਼ਮ ਖ਼ਾਨ ਟੈਕਸ ਚੋਰੀ ਦਾ ਦੋਸ਼: ਆਮਦਨ ਕਰ ਵਿਭਾਗ ਵੱਲੋਂ ਯੂਪੀ ਤੇ ਮੱਧ ਪ੍ਰਦੇਸ਼ ’ਚ 30 ਤੋਂ ਵੱਧ ਥਾਵਾਂ ’ਤੇ ਛਾਪੇ
ਲਖਨਊ, 13 ਸਤੰਬਰ ਆਮਦਨ ਕਰ ਵਿਭਾਗ ਨੇ ਸਮਾਜਵਾਦੀ ਪਾਰਟੀ (ਸਪਾ) ਨੇਤਾ ਆਜ਼ਮ ਖਾਨ ਖ਼ਿਲਾਫ਼ ਟੈਕਸ ਚੋਰੀ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿਚ ਅੱਜ ਸਵੇਰੇ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿਚ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸੂਤਰਾਂ...
Advertisement
ਲਖਨਊ, 13 ਸਤੰਬਰ
Advertisement
ਆਮਦਨ ਕਰ ਵਿਭਾਗ ਨੇ ਸਮਾਜਵਾਦੀ ਪਾਰਟੀ (ਸਪਾ) ਨੇਤਾ ਆਜ਼ਮ ਖਾਨ ਖ਼ਿਲਾਫ਼ ਟੈਕਸ ਚੋਰੀ ਦੇ ਦੋਸ਼ਾਂ ਦੀ ਜਾਂਚ ਦੇ ਸਬੰਧ ਵਿਚ ਅੱਜ ਸਵੇਰੇ ਉੱਤਰ ਪ੍ਰਦੇਸ਼ ਅਤੇ ਮੱਧ ਪ੍ਰਦੇਸ਼ ਵਿਚ 30 ਤੋਂ ਵੱਧ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਸੂਤਰਾਂ ਨੇ ਦੱਸਿਆ ਕਿ ਆਮਦਨ ਕਰ ਵਿਭਾਗ ਦੀ ਟੀਮ ਗੁਆਂਢੀ ਰਾਜ ਮੱਧ ਪ੍ਰਦੇਸ਼ ਤੋਂ ਇਲਾਵਾ ਉੱਤਰ ਪ੍ਰਦੇਸ਼ ਦੇ ਰਾਮਪੁਰ, ਸਹਾਰਨਪੁਰ, ਲਖਨਊ, ਗਾਜ਼ੀਆਬਾਦ ਅਤੇ ਮੇਰਠ 'ਚ ਕੁਝ ਟਿਕਾਣਿਆਂ ਦੀ ਤਲਾਸ਼ੀ ਲੈ ਰਹੀ ਹੈ।
Advertisement
×