DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਬੰਗਲਾਦੇਸ਼ ਵੱਲੋਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ

ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਐੱਮ ਤੌਹੀਦ ਹੁਸੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਨੇ ਅਮਰੀਕਾ ਵੱਲੋਂ ਥੋਪੀ ਵੀਜ਼ਾ ਬਾਂਡ ਦੀ ਲੋੜ...

  • fb
  • twitter
  • whatsapp
  • whatsapp
Advertisement

ਬੰਗਲਾਦੇਸ਼ ਨੇ ਸੁਰੱਖਿਆ ਕਾਰਨਾਂ ਦਾ ਹਵਾਲਾ ਦਿੰਦਿਆਂ ਭਾਰਤ ’ਚ ਵੀਜ਼ਾ ਸੇਵਾਵਾਂ ਮੁਅੱਤਲ ਕਰਨ ਦੇ ਹੁਕਮ ਦਿੱਤੇ ਹਨ। ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਐੱਮ ਤੌਹੀਦ ਹੁਸੈਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਲਾਦੇਸ਼ ਨੇ ਅਮਰੀਕਾ ਵੱਲੋਂ ਥੋਪੀ ਵੀਜ਼ਾ ਬਾਂਡ ਦੀ ਲੋੜ ਨੂੰ ਵੀ ਰੱਦ ਕਰਨ ਦੀ ਮੰਗ ਕੀਤੀ ਹੈ। ਹੁਸੈਨ ਨੇ ਕਿਹਾ ਕਿ ਉਨ੍ਹਾਂ ਭਾਰਤ ’ਚ ਸੁਰੱਖਿਆ ਦੇ ਮੁੱਦੇ ’ਤੇ ਆਪਣੇ ਤਿੰਨ ਮਿਸ਼ਨਾਂ ਨੂੰ ਹਾਲ ਦੀ ਘੜੀ ਆਪਣੇ ਵੀਜ਼ਾ ਸੈਕਸ਼ਨ ਬੰਦ ਰੱਖਣ ਦੇ ਨਿਰਦੇਸ਼ ਦਿੱਤੇ ਹਨ। -ਪੀਟੀਆਈ

Advertisement
Advertisement
×