ਹੈਦਰਾਬਾਦ, 27 ਅਕਤੂਬਰ
ਚਾਰ ਦਿਨਾਂ ਦੇ ਵਕਫ਼ੇ ਤੋਂ ਬਾਅਦ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਅੱਜ ਤਿਲੰਗਾਨਾ ਦੇ ਨਾਰਾਇਣਪੇਟ ਜ਼ਿਲ੍ਹੇ ਦੇ ਮਾਕਥਲ ਤੋਂ ਮੁੜ ਸ਼ੁਰੂ ਹੋਈ। ਯਾਤਰਾ ਸਵੇਰੇ 6.30 ਵਜੇ ਮਕਥਲ ਤੋਂ ਸ਼ੁਰੂ ਹੋਈ, ਜਿਸ ਵਿਚ ਪ੍ਰਦੇਸ਼ ਕਾਂਗਰਸ ਪ੍ਰਧਾਨ ਤੋਂ ਇਲਾਵਾ ਕਈ ਹੋਰ ਨੇਤਾ ਸ਼ਾਮਲ ਸਨ।