ਬਾਇਡਨ ਨੇ ਭਾਰਤੀ-ਅਮਰੀਕੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਨਿਰਯਾਤ ਕੌਂਸਲ ’ਚ ਨਿਯੁਕਤ ਕੀਤਾ
ਵਾਸ਼ਿੰਗਟਨ, 17 ਜੁਲਾਈ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਭਾਰਤੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਨਿਰਯਾਤ ਕੌਂਸਲ ਵਿਚ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਕੌਂਸਲ ਅੰਤਰਰਾਸ਼ਟਰੀ ਵਪਾਰ 'ਤੇ ਪ੍ਰਮੁੱਖ ਰਾਸ਼ਟਰੀ ਸਲਾਹਕਾਰ ਸੰਸਥਾ ਵਜੋਂ ਕੰਮ ਕਰਦੀ ਹੈ। ਸ਼ਮੀਨਾ ਸਿੰਘ...
Advertisement
ਵਾਸ਼ਿੰਗਟਨ, 17 ਜੁਲਾਈ
ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾੲਿਡਨ ਨੇ ਭਾਰਤੀ ਮੂਲ ਦੀ ਸ਼ਮੀਨਾ ਸਿੰਘ ਨੂੰ ਰਾਸ਼ਟਰਪਤੀ ਦੀ ਨਿਰਯਾਤ ਕੌਂਸਲ ਵਿਚ ਨਿਯੁਕਤ ਕਰਨ ਦਾ ਐਲਾਨ ਕੀਤਾ ਹੈ। ਕੌਂਸਲ ਅੰਤਰਰਾਸ਼ਟਰੀ ਵਪਾਰ 'ਤੇ ਪ੍ਰਮੁੱਖ ਰਾਸ਼ਟਰੀ ਸਲਾਹਕਾਰ ਸੰਸਥਾ ਵਜੋਂ ਕੰਮ ਕਰਦੀ ਹੈ। ਸ਼ਮੀਨਾ ਸਿੰਘ ਮਾਸਟਰਕਾਰਡ ਸੈਂਟਰ ਫਾਰ ਇਨਕਲੂਸਿਵ ਗਰੋਥ ਦੀ ਸੰਸਥਾਪਕ ਅਤੇ ਚੇਅਰਪਰਸਨ ਹੈ।
Advertisement
Advertisement