ਬਿਹਾਰ ਵਿਧਾਨ ਸਭਾ: ਭਾਜਪਾ ਉਮੀਦਵਾਰ ਵਿਜੈ ਸਿਨਹਾ ਬਣੇ ਸਪੀਕਰ

ਬਿਹਾਰ ਵਿਧਾਨ ਸਭਾ: ਭਾਜਪਾ ਉਮੀਦਵਾਰ ਵਿਜੈ ਸਿਨਹਾ ਬਣੇ ਸਪੀਕਰ

ਪਟਨਾ, 25 ਨਵੰਬਰ

ਭਾਜਪਾ ਵਿਧਾਇਕ ਵਿਜੈ ਕੁਮਾਰ ਸਿਨਹਾ ਨੂੰ ਵੱਡੀ ਗਿਣਤੀ ਵੋਟਾਂ ਨਾਲ ਬਿਹਾਰ ਵਿਧਾਨ ਸਭਾ ਦਾ ਸਪੀਕਰ ਚੁਣਿਆ ਗਿਆ ਹੈ। ਭਾਜਪਾ ਨੇਤਾ ਸੁਸ਼ੀਲ ਕੁਮਾਰ ਮੋਦੀ ਨੇ ਮੰਗਲਵਾਰ ਨੂੰ ਦੋਸ਼ ਲਾਇਆ ਸੀ ਕਿ ਰਾਜਦ ਪ੍ਰਧਾਨ ਲਾਲੂ ਪ੍ਰਸਾਦ ਯਾਦਵ ਜੇਲ੍ਹ ਵਿਚੋਂ ਨਿਤੀਸ਼ ਸਰਕਾਰ ਨੂੰ ਹਟਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਸੀ ਕਿ ਲਾਲੂ ਯਾਦਵ ਐੱਨਡੀਏ ਦੇ ਵਿਧਾਇਕਾਂ ਦੀ ਦਲ ਬਦਲੀ ਕਰਵਾਉਣ ਦੀ ਕੋਸ਼ਿਸ਼ ਵਿੱਚ ਹਨ। ਇਸ ਤੋਂ ਬਾਅਦ ਅੱਜ ਸਵੇਰੇ ਵਿਧਾਨ ਸਭਾ ਵਿੱਚ ਸਪੀਕਰ ਦੀ ਚੋਣ ਤੋਂ ਪਹਿਲਾਂ ਆਰਜੇਡੀ ਦੇ ਵਿਧਾਇਕਾਂ ਨੇ ਕਾਫ਼ੀ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਕੁਝ ਦੇਰ ਲਈ ਰੋਕਣੀ ਪਈ। ਸੱਤਾਧਾਰੀ ਐੱਨਡੀਏ ਦੇ ਸ੍ਰੀ ਸਿਨਹਾ ਨੂੰ 126 ਤੇ ਆਰਜੇਡੀ ਦੇ ਅਵਧ ਬਿਹਾਰੀ ਚੌਧਰੀ ਨੂੰ 114 ਵੋਟਾਂ ਮਿਲੀਆਂ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All