Bike-Accident-Etawah:ਉੱਤਰ ਪ੍ਰਦੇਸ਼ ਸੜਕ ਹਾਦਸੇ ਵਿੱਚ ਤਿੰਨ ਹਲਾਕ
ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਹੋਈ
Advertisement
ਇਟਾਵਾ, 19 ਅਪਰੈਲ
ਇੱਥੇ ਦੋ ਮੋਟਰਸਾਈਕਲਾਂ ਦੀ ਸਿੱਧੀ ਟੱਕਰ ਵਿਚ ਤਿੰਨ ਜਣੇ ਹਲਾਕ ਹੋ ਗਏ ਤੇ ਦੋ ਜ਼ਖ਼ਮੀ ਹੋ ਗਏ। ਡੀਐਸਪੀ ਨਗਿੰਦਰ ਕੁਮਾਰ ਚੌਬੇ ਨੇ ਦੱਸਿਆ ਕਿ ਸੜਕ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਇਆ ਗਿਆ ਜਿੱਥੇ ਡਾਕਟਰਾਂ ਨੇ ਤਿੰਨ ਨੂੰ ਮ੍ਰਿਤਕ ਐਲਾਨ ਦਿੱਤਾ ਜਦਕਿ ਦੋ ਹੋਰਾਂ ਦਾ ਇਲਾਜ ਚੱਲ ਰਿਹਾ ਹੈ।
Advertisement
Advertisement