ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਮਾਮਲਾ: ਸੁਪਰੀਮ ਕੋਰਟ 7 ਅਗਸਤ ਨੂੰ ਕਰੇਗੀ ਪਟੀਸ਼ਨਾਂ ’ਤੇ ਆਖ਼ਰੀ ਸੁਣਵਾਈ
ਨਵੀਂ ਦਿੱਲੀ, 17 ਜੁਲਾਈ ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਦਿੱਤੀ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੰਤਿਮ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ। ...
Advertisement
ਨਵੀਂ ਦਿੱਲੀ, 17 ਜੁਲਾਈ
ਸੁਪਰੀਮ ਕੋਰਟ ਨੇ ਬਿਲਕੀਸ ਬਾਨੋ ਸਮੂਹਿਕ ਬਲਾਤਕਾਰ ਕੇਸ ਦੇ ਸਾਰੇ 11 ਦੋਸ਼ੀਆਂ ਨੂੰ ਦਿੱਤੀ ਮੁਆਫੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ 'ਤੇ ਅੰਤਿਮ ਸੁਣਵਾਈ ਲਈ 7 ਅਗਸਤ ਦੀ ਤਰੀਕ ਤੈਅ ਕੀਤੀ ਹੈ।
Advertisement
Advertisement