ਬੰਗਾਲ ਪੰਚਾਇਤੀ ਚੋਣਾਂ ਵਿੱਚ ਔਰਤਾਂ ਖ਼ਿਲਾਫ਼ ਹਿੰਸਾ ਦੀ ਜਾਂਚ ਲਈ ਭਾਜਪਾ ਵੱਲੋਂ ਕਮੇਟੀ ਗਠਿਤ
ਨਵੀਂ ਦਿੱਲੀ, 17 ਜੁਲਾਈ ਪੱਛਮੀ ਬੰਗਾਲ ਵਿੱਚ ਪੰਚਾਇਤ ਚੋਣਾਂ ਦੌਰਾਨ ਔਰਤਾਂ ਖ਼ਿਲਾਫ਼ ਹੋਈ ਕਥਿਤ ਹਿੰਸਾ ਦੀ ਜਾਂਚ ਲਈ ਭਾਜਪਾ ਨੇ ਪੰਜ ਮਹਿਲਾ ਸੰਸਦ ਮੈਂਬਰਾਂ ਦੀ ਇੱਕ ਜਾਂਚ ਕਮੇਟੀ ਗਠਿਤ ਕੀਤੀ ਹੈ। ਰਾਜ ਸਭਾ ਮੈਂਬਰ ਸਰੋਜ ਪਾਂਡੇ ਨੂੰ ਇਸ ਕਮੇਟੀ ਦਾ...
Advertisement
ਨਵੀਂ ਦਿੱਲੀ, 17 ਜੁਲਾਈ
ਪੱਛਮੀ ਬੰਗਾਲ ਵਿੱਚ ਪੰਚਾਇਤ ਚੋਣਾਂ ਦੌਰਾਨ ਔਰਤਾਂ ਖ਼ਿਲਾਫ਼ ਹੋਈ ਕਥਿਤ ਹਿੰਸਾ ਦੀ ਜਾਂਚ ਲਈ ਭਾਜਪਾ ਨੇ ਪੰਜ ਮਹਿਲਾ ਸੰਸਦ ਮੈਂਬਰਾਂ ਦੀ ਇੱਕ ਜਾਂਚ ਕਮੇਟੀ ਗਠਿਤ ਕੀਤੀ ਹੈ। ਰਾਜ ਸਭਾ ਮੈਂਬਰ ਸਰੋਜ ਪਾਂਡੇ ਨੂੰ ਇਸ ਕਮੇਟੀ ਦਾ ਕੋਆਰਡੀਨੇਟਰ ਬਣਾਇਆ ਗਿਆ ਹੈ। ਰਮਾ ਦੇਵੀ, ਅਪਰਾਜਿਤਾ ਸਾਰੰਗੀ, ਕਵਿਤਾ ਪਾਟੀਦਾਰ ਅਤੇ ਸੰਧਿਆ ਰਾਏ ਨੂੰ ਇਸ ਕਮੇਟੀ ਦੇ ਮੈਂਬਰ ਬਣਾਇਆ ਗਿਆ ਹੈ। -ਪੀਟੀਆਈ
Advertisement
Advertisement
×