ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਭਾਜਪਾ ਆਗੂ ਲਾਲ ਕ੍ਰਿਸ਼ਨ ਅਡਵਾਨੀ ਹਸਪਤਾਲ ’ਚ ਦਾਖ਼ਲ

ਨਵੀਂ ਦਿੱਲੀ, 6 ਅਗਸਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੰਗਲਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਡਵਾਨੀ ਦੀ ਹਾਲਤ ਸਥਿਰ...
Advertisement
ਨਵੀਂ ਦਿੱਲੀ, 6 ਅਗਸਤ
ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਮੰਗਲਵਾਰ ਨੂੰ ਦਿੱਲੀ ਦੇ ਅਪੋਲੋ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀ ਅਡਵਾਨੀ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਜੁਲਾਈ ਦੇ ਪਹਿਲੇ ਹਫ਼ਤੇ ਦੌਰਾਨ ਵੀ ਸਿਹਤ ਠੀਕ ਨਾ ਹੋਣ ਦੇ ਚਲਦਿਆਂ ਐਲਕੇ ਅਡਵਾਨੀ ਨੂੰ ਦੋ ਦਿਨ ਇਸੇ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਸੀ। -ਪੀਟੀਆਈ
Advertisement
Tags :
BJPL k Advani latest NewsL K Advani Newslal krishna advaniPunjabi khabarPunjabi News
Show comments