ਹਾਈ ਕੋਰਟ ਵੱਲੋਂ ਭਾਜਪਾ ਆਗੂ ਦੀ ਵਿਧਾਇਕੀ ਰੱਦ

ਹਾਈ ਕੋਰਟ ਵੱਲੋਂ ਭਾਜਪਾ ਆਗੂ ਦੀ ਵਿਧਾਇਕੀ ਰੱਦ

ਇੰਫਾਲ, 15 ਅਪਰੈਲ

ਮਨੀਪੁਰ ਦੇ ਹਾਈ ਕੋਰਟ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਵੇਲੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਾਉਣ ਸਮੇਂ ਅਧੂਰਾ ਹਲਫ਼ਨਾਮਾ ਜਮ੍ਹਾਂ ਕਰਾਉਣ ’ਤੇ ਭਾਜਪਾ ਆਗੂ ਓਕਰਾਮ ਹੈਨਰੀ ਸਿੰਘ ਦੀ ਵਿਧਾਇਕੀ ਨੂੰ ਰੱਦ ਕਰ ਦਿੱਤਾ ਹੈ। ਜਸਟਿਸ ਐੱਮ ਵੀ ਮੁਰਲੀਧਰਨ ਨੇ ਹੈਨਰੀ ਤੋਂ ਹਾਰੇ ਉਮੀਦਵਾਰ ਯਮਖਾਮ ਇਰਾਬੋਟ ਸਿੰਘ ਨੂੰ ਵੈਂਗਖੇਈ ਸੀਟ ਤੋਂ ਜੇਤੂ ਐਲਾਨ ਦਿੱਤਾ ਹੈ। ਹੈਨਰੀ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ ਅਤੇ ਭਾਜਪਾ ਉਮੀਦਵਾਰ ਇਰਾਬੋਟ ਨੂੰ 4,336 ਵੋਟਾਂ ਨਾਲ ਹਰਾਇਆ ਸੀ। ਪਿਛਲੇ ਸਾਲ ਉਹ ਭਾਜਪਾ ’ਚ ਸ਼ਾਮਲ ਹੋ ਗਿਆ ਸੀ। ਉਂਜ ਹੈਨਰੀ ਇਸ ਸਮੇਂ ਵਿਧਾਇਕ ਨਹੀਂ ਹੈ ਕਿਉਂਕਿ ਉਸ ਨੇ ਭਾਜਪਾ ’ਚ ਸ਼ਾਮਲ ਹੋਣ ਸਮੇਂ ਪਿਛਲੇ ਸਾਲ ਅਗਸਤ ’ਚ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ ਅਤੇ ਅਗਲੇ ਮਹੀਨੇ ਉਹ ਮੰਤਰੀ ਬਣ ਗਿਆ ਸੀ।-ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All