ਮੁਰਮੂ, ਧਨਖੜ ਤੇ ਮੋਦੀ ਸਣੇ ਭਾਜਪਾ ਨੇਤਾਵਾਂ ਨੇ ਅਟਲ ਬਿਹਾਰੀ ਵਾਜਪਾਈ ਨੂੰ 99ਵੇਂ ਜਨਮ ਦਿਨ ’ਤੇ ਸ਼ਰਧਾਂਜਲੀ ਦਿੱਤੀ
ਨਵੀਂ ਦਿੱਲੀ, 25 ਦਸੰਬਰ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਨੇਤਾਵਾਂ, ਮੰਤਰੀਆਂ ਤੇ ਹੋਰਾਂ ਨੇ ਅੱਜ ‘ਭਾਰਤ ਰਤਨ’ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 99ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ...
Advertisement
ਨਵੀਂ ਦਿੱਲੀ, 25 ਦਸੰਬਰ
Advertisement
ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਭਾਜਪਾ ਨੇਤਾਵਾਂ, ਮੰਤਰੀਆਂ ਤੇ ਹੋਰਾਂ ਨੇ ਅੱਜ ‘ਭਾਰਤ ਰਤਨ’ ਅਟਲ ਬਿਹਾਰੀ ਵਾਜਪਾਈ ਨੂੰ ਉਨ੍ਹਾਂ ਦੀ 99ਵੀਂ ਜਯੰਤੀ ’ਤੇ ਸ਼ਰਧਾਂਜਲੀ ਭੇਟ ਕੀਤੀ। ਸ੍ਰੀ ਮੋਦੀ ਨੇ ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਸਾਰੀ ਉਮਰ ਰਾਸ਼ਟਰ ਨਿਰਮਾਣ ਨੂੰ ਤੇਜ਼ ਕਰਨ ਵਿੱਚ ਰੁੱਝੇ ਰਹੇ। ਅੱਜ ਦੇ ਦਿਨ 1924 ਵਿੱਚ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਜਨਮ ਹੋਇਆ ਸੀ। 1996 ਵਿੱਚ ਉਨ੍ਹਾਂ ਦਾ ਪਹਿਲਾ ਕਾਰਜਕਾਲ ਸਿਰਫ਼ 13 ਦਿਨਾਂ ਦਾ ਸੀ। ਇਸ ਤੋਂ ਬਾਅਦ ਉਹ 1998 'ਚ ਮੁੜ ਪ੍ਰਧਾਨ ਮੰਤਰੀ ਬਣੇ ਅਤੇ 13 ਮਹੀਨਿਆਂ ਤੱਕ ਇਸ ਅਹੁਦੇ 'ਤੇ ਰਹੇ। ਸਾਲ 1999 ਵਿੱਚ ਉਹ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਬਣੇ।
Advertisement
×