
ਅਦਿਤੀ ਟੰਡਨ
ਨਵੀਂ ਦਿੱਲੀ, 8 ਦਸੰਬਰ
ਹਿਮਾਚਲ ਪ੍ਰਦੇਸ਼ ’ਚ ਭਾਜਪਾ ਦੀਆਂ ਸੀਟਾਂ ਘਟਣ ਦੇ ਮੱਦੇਨਜ਼ਰ ਪਾਰਟੀ ਪ੍ਰਧਾਨ ਜੇਪੀ ਨੱਢਾ ਨੇ ਨੇ ਹਾਲਾਤ ਦਾ ਜਾਇਜ਼ਾ ਲੈਣ ਲਈ ਅੱਜ ਸਵੇਰੇ ਆਪਣੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਨੂੰ ਸ਼ਿਮਲਾ ਭੇਜ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਤਾਵੜੇ ਭਾਜਪਾ ਦੇ ਚਾਰ ਬਾਗੀਆਂ ਨਾਲ ਗੱਲਬਾਤ ਕਰਨਗੇ, ਜੋ ਵੋਟਾਂ ਦੀ ਗਿਣਤੀ ਦੇ ਰੁਝਾਨਾਂ 'ਚ ਮੋਹਰੀ ਹਨ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ