ਕੁਪਵਾੜਾ ਵਿੱਚ ਇਕ ਮਕਾਨ ਵਿੱਚ ਧਮਾਕਾ; ਇਕ ਹਲਾਕ, ਅੱਧੀ ਦਰਜਨ ਜ਼ਖ਼ਮੀ

ਕੁਪਵਾੜਾ ਵਿੱਚ ਇਕ ਮਕਾਨ ਵਿੱਚ ਧਮਾਕਾ; ਇਕ ਹਲਾਕ, ਅੱਧੀ ਦਰਜਨ ਜ਼ਖ਼ਮੀ

ਸ੍ਰੀਨਗਰ, 16 ਸਤੰਬਰ

ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਵੀਰਵਾਰ ਨੂੰ ਇਕ ਮਕਾਨ ਵਿੱਚ ਹੋਏ ਧਮਾਕੇ ਇਕ 17 ਸਾਲਾ ਲੜਕੀ ਦੀ ਮੌਤ ਹੋ ਗਈ, ਜਦੋਂ ਕਿ ਛੇ ਹੋਰ ਜਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ। ਅਧਿਕਾਰੀਆਂ ਅਨੁਸਾਰ ਇਹ ਧਮਾਕਾ ਹੰਦਵਾੜਾ ਇਲਾਕੇ ਵਿੱਚ ਤਰਾਤਪੋਰਾ ਸਥਿਤ ਗੁਲਾਮ ਅਹਿਮਦ ਵਾਨੀ ਦੇ ਘਰ ਵਿੱਚ ਰਾਤ ਪੌਣੇ 9 ਵਜੇ ਦੇ ਕਰੀਬ ਹੋਇਆ। ਮਿ੍ਤਕਾ ਦੀ ਪਛਾਣ ਸ਼ਬਨਮ ਵਾਨੀ ਦੱਸੀ ਗਈ ਹੈ ਤੇ ਇਹ ਮੰਨਿਆ ਜਾ ਰਿਹਾ ਹੈ ਕਿ ਧਮਾਕੇ ਵਿੱਚ ਜ਼ਖ਼ਮੀ ਹੋਏ ਹੋਰ ਵਿਅਕਤੀ ਉਸ ਦੇ ਪਰਿਵਾਰ ਵਾਲੇ ਹਨ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਾਇਆ ਗਿਆ ਹੈ। ਪੁਲੀਸ ਨੇ ਘਟਨਾ ਦੀ ਜਾਂਚ ਆਰੰਭ ਦਿੱਤੀ ਹੈ। ਪੁਲੀਸ ਨੂੰ ਸ਼ੱਕ ਹੈ ਕਿ ਧਮਾਕਾ ਰਸੋਈ ਗੈਸ ਸਿਲੰਡਰ ਫਟਣ ਕਾਰਨ ਹੋਇਆ।- ਏਜੰਸੀ

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਸਿੰਘੂ ਬਾਰਡਰ ਮਾਮਲਾ: ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਤਰਨ ਤਾਰਨ ਪੁੱਜੀ

ਲਖਬੀਰ ਸਿੰਘ ਤੇ ਪਰਗਟ ਸਿੰਘ ਦੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਕਾਂਗਰਸ ਵੱਲੋਂ ਹਰੀਸ਼ ਚੌਧਰੀ ਪੰਜਾਬ ਮਾਮਲਿਆਂ ਦੇ ਇੰਚਾਰਜ ਨਿਯੁਕਤ

ਹਰੀਸ਼ ਰਾਵਤ ਨੂੰ ਕੀਤਾ ਜ਼ਿੰਮੇਵਾਰੀ ਤੋਂ ਮੁਕਤ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

ਟਾਰਗੈੱਟ ਕਿਲਿੰਗ: ਕਸ਼ਮੀਰ ਵਿੱਚ ਨੀਮ ਫ਼ੌਜੀ ਬਲਾਂ ਦੀ ਨਫ਼ਰੀ ਵਧਾਈ

* ਅਤਿਵਾਦੀ ਹਮਲਿਆਂ ਨੂੰ ਰੋਕਣ ਲਈ ਸ੍ਰੀਨਗਰ ’ਚ ਮੁੜ ਤੋਂ ਉਸਾਰੇ ਜਾ ਰਹੇ...

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

ਪਾਵਰਕੌਮ ਵੱਲੋਂ ਬਿਜਲੀ ਬਿਲਾਂ ਦੇ 77.37 ਕਰੋੜ ਦੇ ਬਕਾਏ ਮੁਆਫ਼

* 96,911 ਘਰੇਲੂ ਖਪਤਕਾਰਾਂ ਨੂੰ ਮਿਲੀ ਰਾਹਤ * ਬਿਨਾਂ ਕਿਸੇ ਜਾਤ-ਪਾਤ, ...

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸਿੰਘੂ ਕਤਲ ਕਾਂਡ: ਵਿਸ਼ੇਸ਼ ਜਾਂਚ ਟੀਮ ਵੱਲੋਂ ਜਾਂਚ ਸ਼ੁਰੂ

ਸੰਯੁਕਤ ਕਿਸਾਨ ਮੋਰਚੇ ਦੀ ਦੋ ਮੈਂਬਰੀ ਟੀਮ ਨੇ ਵੀ ਪਿੰਡ ਿਵੱਚ ਡੇਰੇ ਲਾਏ

ਸ਼ਹਿਰ

View All