ਬੰਬੇ ਹਾਈ ਕੋਰਟ ਨੇ ਐਡਵੋਕੇਟ ਸੁਧਾ ਭਾਰਦਵਾਜ ਨੂੰ ਜ਼ਮਾਨਤ ਦਿੱਤੀ

ਬੰਬੇ ਹਾਈ ਕੋਰਟ ਨੇ ਐਡਵੋਕੇਟ ਸੁਧਾ ਭਾਰਦਵਾਜ ਨੂੰ ਜ਼ਮਾਨਤ ਦਿੱਤੀ

ਮੁੰਬਈ, 1 ਦਸੰਬਰ

ਬੰਬੇ ਹਾਈ ਕੋਰਟ ਨੇ ਅਲਗਾਰ ਪਰਿਸ਼ਦ ਮਾਓਵਾਦੀ ਸਬੰਧਾਂ ਦੇ ਮਾਮਲੇ ਵਿੱਚ ਵਕੀਲ ਸੁਧਾ ਭਾਰਦਵਾਜ ਨੂੰ ਜ਼ਮਾਨਤ ਦੇ ਦਿੱਤੀ ਹੈ। ਅਦਾਲਤ ਨੇ ਭਾਰਦਵਾਜ ਨੂੰ ਇਸ ਆਧਾਰ 'ਤੇ ਜ਼ਮਾਨਤ ਦੇ ਦਿੱਤੀ ਕਿ ਉਨ੍ਹਾਂ ਵਿਰੁੱਧ ਤੈਅ ਸਮੇਂ ਅੰਦਰ ਚਾਰਜਸ਼ੀਟ ਦਾਇਰ ਨਹੀਂ ਕੀਤੀ ਗਈ ਅਤੇ ਇਸ ਲਈ ਉਹ ਜ਼ਮਾਨਤ ਦੀ ਹੱਕਦਾਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All