ਫਰੀਦਾਬਾਦ (ਹਰਿਆਣਾ), 26 ਮਾਰਚ
ਨਿਕਿਤਾ ਤੋਮਰ ਕਤਲ ਕੇਸ ਵਿਚ ਅਦਾਲਤ ਨੇ ਦੋਸ਼ੀ ਤੌਸੀਫ਼ ਅਤੇ ਰੇਹਾਨ ਨੂੰ ਸ਼ੁੱਕਰਵਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਐਡੀਸ਼ਨਲ ਸੈਸ਼ਨ ਜੱਜ ਸਰਤਾਜ ਬਾਸਵਾਨਾ ਦੀ ਫਾਸਟ ਟਰੈਕ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੁਲੀਸ ਨੇ ਦੋਵਾਂ ਦੋਸ਼ੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਉਨ੍ਹਾਂ ਨੂੰ ਨੀਮਕਾ ਜੇਲ ਭੇਜ ਦਿੱਤਾ।