ਬੀਐੱਸਐੱਫ ਨੇ ਕਠੂਆ ਵਿੱਚ ਕੌਮਾਂਤਰੀ ਸਰਹੱਦ ’ਤੇ ਸੁਰੰਗ ਦਾ ਪਤਾ ਲਗਾਇਆ : The Tribune India

ਬੀਐੱਸਐੱਫ ਨੇ ਕਠੂਆ ਵਿੱਚ ਕੌਮਾਂਤਰੀ ਸਰਹੱਦ ’ਤੇ ਸੁਰੰਗ ਦਾ ਪਤਾ ਲਗਾਇਆ

ਬੀਐੱਸਐੱਫ ਨੇ ਕਠੂਆ ਵਿੱਚ ਕੌਮਾਂਤਰੀ ਸਰਹੱਦ ’ਤੇ ਸੁਰੰਗ ਦਾ ਪਤਾ ਲਗਾਇਆ

ਜੰਮੂ, 23 ਜਨਵਰੀ
ਬੀਐੱਸਐੱਫ ਨੇ ਅੱਜ ਜੰਮੂ ਕਸ਼ਮੀਰ ਦੇ ਕਠੂਆ ਜ਼ਿਲ੍ਹੇ ਵਿਚ ਅਤਿਵਾਦੀਆਂ ਨੂੰ ਘੁਸਪੈਠ ਕਰਵਾਉਣ ਲਈ ਕੌਮਾਂਤਰੀ ਸਰਹੱਦ ’ਤੇ ਪਾਕਿਸਤਾਨ ਦੁਆਰਾ ਬਣਾਈ ਜ਼ਮੀਨਦੋਜ਼ ਸੁਰੰਗ ਦਾ ਪਤਾ ਲਗਾਇਆ ਹੈ। ਹੀਰਾਨਗਰ ਸੈਕਟਰ ਦੇ ਪਨਸਾਰ ਖੇਤਰ ਵਿੱਚ ਸਰਹੱਦੀ ਚੌਕੀ ’ਤੇ ਕਾਰਵਾਈ ਦੌਰਾਨ ਇਸ ਸੁਰੰਗ ਦਾ ਪਤਾ ਲੱਗਿਆ। ਸਾਂਬਾ ਅਤੇ ਕਠੂਆ ਜ਼ਿਲ੍ਹਿਆਂ ਵਿੱਚ ਛੇ ਮਹੀਨਿਆਂ ਵਿੱਚ ਇਹ ਚੌਥੀ ਸੁਰੰਗ ਹੈ ਅਤੇ ਦਹਾਕੇ ਵਿੱਚ ਇਹ ਦਸਵੀਂ ਹੈ। ਮੰਨਿਆ ਜਾ ਰਿਹਾ ਹੈ ਕਿ ਨਵੀਂ ਸੁਰੰਗ ਪਾਕਿਸਤਾਨ ਵਾਲੇ ਪਾਸੇ ਤੋਂ 150 ਮੀਟਰ ਲੰਬੀ ਅਤੇ 30 ਫੁੱਟ ਡੂੰਘੀ ਅਤੇ ਤਿੰਨ ਫੁੱਟ ਵਿਆਸ ਵਾਲੀ ਮੰਨੀ ਜਾ ਰਹੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All