ਪਾਕਿਸਤਾਨ ਵੱਲੋਂ ਗੋਲੀਬੰਦੀ ਦੀ ਉਲੰਘਣਾ, ਬੀਐੱਸਐੱਫ ਜਵਾਨ ਜ਼ਖ਼ਮੀ
ਜੰਮੂ: ਪਾਕਿਸਤਾਨ ਵੱਲੋਂ ਸਰਹੱਦ ’ਤੇ ਭਾਰਤੀ ਚੌਕੀਆਂ ਉਪਰ ਬਿਨਾਂ ਭੜਕਾਹਟ ਕੀਤੀ ਗੋਲੀਬਾਰੀ ’ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਦਾ ਜਵਾਬ ਦਿੱਤਾ ਪਰ ਫੌਰੀ ਇਹ ਪਤਾ ਨਹੀਂ...
Advertisement
ਜੰਮੂ:
ਪਾਕਿਸਤਾਨ ਵੱਲੋਂ ਸਰਹੱਦ ’ਤੇ ਭਾਰਤੀ ਚੌਕੀਆਂ ਉਪਰ ਬਿਨਾਂ ਭੜਕਾਹਟ ਕੀਤੀ ਗੋਲੀਬਾਰੀ ’ਚ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦਾ ਜਵਾਨ ਜ਼ਖ਼ਮੀ ਹੋ ਗਿਆ। ਅਧਿਕਾਰੀਆਂ ਨੇ ਕਿਹਾ ਕਿ ਬੀਐੱਸਐੱਫ ਦੇ ਜਵਾਨਾਂ ਨੇ ਵੀ ਗੋਲੀਬਾਰੀ ਦਾ ਜਵਾਬ ਦਿੱਤਾ ਪਰ ਫੌਰੀ ਇਹ ਪਤਾ ਨਹੀਂ ਲੱਗਿਆ ਕਿ ਪਾਕਿਸਤਾਨ ਵਾਲੇ ਪਾਸੇ ਕਿੰਨਾ ਜਾਨੀ-ਮਾਲੀ ਨੁਕਸਾਨ ਹੋਇਆ ਹੈ। ਸਰਹੱਦ ’ਤੇ ਪਾਕਿਸਤਾਨ ਵੱਲੋਂ ਗੋਲੀਬਾਰੀ ਉਸ ਸਮੇਂ ਕੀਤੀ ਗਈ ਹੈ, ਜਦੋਂ ਜੰਮੂ ਕਸ਼ਮੀਰ ’ਚ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ। -ਪੀਟੀਆਈ
Advertisement
Advertisement
×