ਰਾਸ਼ਟਰਪਤੀ ਚੋਣ ਲਈ ਬਸਪਾ ਨੇ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ: ਮਾਇਅਵਤੀ

ਰਾਸ਼ਟਰਪਤੀ ਚੋਣ ਲਈ ਬਸਪਾ ਨੇ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫ਼ੈਸਲਾ ਕੀਤਾ: ਮਾਇਅਵਤੀ

ਲਖਨਊ, 25 ਜੂਨ

ਬਹੁਜਨ ਸਮਾਜ ਪਾਰਟੀ (ਬਸਪਾ) ਨੇ ਭਾਜਪਾ ਦੀ ਅਗਵਾਈ ਵਾਲੇ ਐੱਨਡੀਏ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਬਸਪਾ ਮੁਖੀ ਮਾਇਆਵਤੀ ਨੇ ਕਿਹਾ, ‘ਅਸੀਂ ਰਾਸ਼ਟਰਪਤੀ ਚੋਣ ਲਈ ਐੱਨਡੀਏ ਦੀ ਉਮੀਦਵਾਰ ਦਰੋਪਦੀ ਮੁਰਮੂ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਹੈ। ਸਾਡਾ ਇਹ ਫੈਸਲਾ ਨਾ ਤਾਂ ਭਾਜਪਾ ਜਾਂ ਐੱਨਡੀਏ ਦੇ ਸਮਰਥਨ ਵਿੱਚ ਹੈ ਅਤੇ ਨਾ ਹੀ ਵਿਰੋਧੀ ਧਿਰ ਦੇ ਖ਼ਿਲਾਫ ਪਰ ਅਸੀਂ ਆਪਣੀ ਪਾਰਟੀ ਅਤੇ ਅੰਦੋਲਨ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਫੈਸਲਾ ਕੀਤਾ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਸ੍ਰੀਲੰਕਾ ਵਿਚ ਨਵ-ਬਸਤੀਵਾਦ ਅਤੇ ਭਾਰਤ

ਮੁੱਖ ਖ਼ਬਰਾਂ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਰਾਸ਼ਟਰਮੰਡਲ ਖੇਡਾਂ: ਸਿੰਧੂ ਨੇ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਗ਼ਮਾ ਜਿੱਤਿਆ

ਖੇਡਾਂ ਦੇ ਸਮਾਪਤੀ ਸਮਾਰੋਹ ’ਚ ਸ਼ਰਤ ਕਮਲ ਤੇ ਨਿਖਤ ਜ਼ਰੀਨ ਹੋਣਗੇ ਭਾਰਤੀ ...

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਲੋਕ ਸਭਾ ਵਿੱਚ ਬਿਜਲੀ ਸੋਧ ਬਿੱਲ-2022 ਪੇਸ਼

ਮੰਤਰੀ ਨੇ ਬਿੱਲ ਨੂੰ ਸਥਾਈ ਕਮੇਟੀ ਨੂੰ ਭੇਜਣ ਦੀ ਅਪੀਲ ਕੀਤੀ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਭਗਵੰਤ ਮਾਨ ਵੱਲੋਂ ਬਿਜਲੀ ਸੋਧ ਬਿੱਲ-2022 ਦਾ ਸਖ਼ਤ ਵਿਰੋਧ

ਬਿੱਲ ਸੂਬਿਆਂ ਦੇ ਅਧਿਕਾਰਾਂ ’ਤੇ ਇੱਕ ਹੋਰ ਹਮਲਾ ਕਰਾਰ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਰਾਜਸਥਾਨ: ਖਾਟੂ ਸ਼ਿਆਮ ਮੰਦਰ ਦੇ ਬਾਹਰ ਭਗਦੜ ’ਚ ਤਿੰਨ ਔਰਤਾਂ ਦੀ ਮੌਤ, ਚਾਰ ਜ਼ਖ਼ਮੀ

ਮੋਦੀ, ਰਾਹੁਲ ਤੇ ਗਹਿਲੋਤ ਨੇ ਘਟਨਾ ਉੱਤੇ ਦੁੱਖ ਜ਼ਾਹਿਰ ਕੀਤਾ

ਸ਼ਹਿਰ

View All