ਬਜਟ ਸੈਸ਼ਨ: 30 ਜਨਵਰੀ ਨੂੰ ਸਰਬ ਦਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਮੋਦੀ

ਬਜਟ ਸੈਸ਼ਨ: 30 ਜਨਵਰੀ ਨੂੰ ਸਰਬ ਦਲ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਮੋਦੀ

ਨਵੀਂ ਦਿੱਲੀ, 20 ਜਨਵਰੀ

ਸੰਸਦ ਦੇ ਆਗਾਮੀ ਬਜਟ ਸੈਸ਼ਨ ਦੇ ਮੱਦੇਨਜ਼ਰ 30 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਵਿਚ ਸਰਬ ਪਾਰਟੀ ਬੈਠਕ ਹੋਵੇਗੀ, ਜਿਸ ਵਿਚ ਸਰਕਾਰ ਸੈਸ਼ਨ ਨਾਲ ਸਬੰਧਤ ਕੰਮਕਾਜ ਬਾਰੇ ਸਾਰੀਆਂ ਧਿਰਾਂ ਨੂੰ ਜਾਣੂ ਕਰਵਾੲੇਗੀ। ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਬੁੱਧਵਾਰ ਨੂੰ ਦੱਸਿਆ ਕਿ ਇਹ ਮੀਟਿੰਗ ਡਿਜੀਟਲ ਰੂਪ ਵਿੱਚ ਕੀਤੀ ਜਾਏਗੀ ਅਤੇ ਇਸ ਸਬੰਧ ਵਿੱਚ ਧਿਰਾਂ ਦੇ ਸਾਰੇ ਸਦਨਾਂ ਦੇ ਨੇਤਾਵਾਂ ਨੂੰ ਜਾਣਕਾਰੀ ਦਿੱਤੀ ਗਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਗੁਰੂ ਗੋਬਿੰਦ ਸਿੰਘ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਗੁਰੂਸਰ ਸਾਹਿਬ

ਮਿਲਾਪ ਦਾ ਮਹੀਨਾ ਫੱਗਣ

ਮਿਲਾਪ ਦਾ ਮਹੀਨਾ ਫੱਗਣ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਤੇਲ ਕੀਮਤਾਂ ਵਿਚ ਵਾਧੇ ਦੇ ਸਮਾਜ ਉੱਤੇ ਅਸਰ

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਲਵ ਜਹਾਦ: ਖ਼ੂਬਸੂਰਤੀ ਤੇ ਤੜਪ...

ਸ਼ਹਿਰ

View All