ਮਹਾਰਾਸ਼ਟਰ ਦੇ ਭਿਵੰਡੀ ਵਿਚ ਇਮਾਰਤ ਡਿੱਗੀ, 7 ਬੱਚਿਆਂ ਸਮੇਤ 11 ਹਲਾਕ

ਮਹਾਰਾਸ਼ਟਰ ਦੇ ਭਿਵੰਡੀ ਵਿਚ ਇਮਾਰਤ ਡਿੱਗੀ, 7 ਬੱਚਿਆਂ ਸਮੇਤ 11 ਹਲਾਕ

ਠਾਣੇ, 21 ਸਤੰਬਰ

ਮਹਾਰਾਸ਼ਟਰ ਦੇ ਭਿਵੰਡੀ ਕਸਬੇ ਵਿਚ ਅੱਜ ਵੱਡੇ ਤੜਕੇ ਇਕ ਤਿੰਨ ਮੰਜ਼ਿਲਾ ਇਮਾਰਤ ਡਿੱਗਣ ਨਾਲ 7 ਬੱਚਿਆਂ ਸਮੇਤ ਗਿਆਰਾਂ ਵਿਅਕਤੀ ਹਲਾਕ ਹੋ ਗਏ। ਰਾਹਤ ਕਰਮੀਆਂ ਨੇ ਹੁਣ ਤੱਕ 13 ਵਿਅਕਤੀਆਂ ਨੂੰ ਬਚਾਇਆ ਹੈ ਜਿਨ੍ਹਾਂ ਵਿੱਚ ਚਾਰ ਸਾਲਾਂ ਦਾ ਇੱਕ ਲੜਕਾ ਵੀ ਸ਼ਾਮਲ ਹੈ। ਪੁਲੀਸ ਮੁਤਾਬਕ ਅਜੇ ਵੀ ਇਮਾਰਤ ਦੇ ਮਲਬੇ ਵਿਚ 10 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ। ਇਮਾਰਤ ਲਗਪਗ 43 ਸਾਲ ਪੁਰਾਣੀ ਹੈ ਤੇ ਅੱਜ ਸਵੇਰੇ ਪੌਣੇ ਚਾਰ ਵਜੇ ਦੇ ਕਰੀਬ ਡਿੱਗ ਪਈ। ਇਮਾਰਤ ਵਿੱਚ ਕੁਲ 40 ਫਲੈਟ ਸਨ, ਜਿਨ੍ਹਾਂ ਵਿੱਚ 150 ਦੇ ਕਰੀਬ ਵਿਅਕਤੀ ਰਹਿ ਰਹੇ ਸਨ। ਕੌਮੀ ਆਫ਼ਤ ਰਿਸਪੌਂਸ ਫੋਰਸ ਦੀ ਟੀਮ ਨੇ ਮੌਕੇ ਉੱਤੇ ਪੁੱਜ ਕੇ ਰਾਹਤ ਕਾਰਜ ਵਿੱਢ ਦਿੱਤੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All