ਬੁਲੰਦਸ਼ਹਿਰ ਦੀ ਕੰਪਨੀ ਵੱਲੋਂ ਬੈਂਕਾਂ ਨੂੰ 424 ਕਰੋੜ ਰੁਪਏ ਦਾ ਚੂਨਾ

ਬੁਲੰਦਸ਼ਹਿਰ ਦੀ ਕੰਪਨੀ ਵੱਲੋਂ ਬੈਂਕਾਂ ਨੂੰ 424 ਕਰੋੜ ਰੁਪਏ ਦਾ ਚੂਨਾ

ਨਵੀਂ ਦਿੱਲੀ, 2 ਜੁਲਾਈ

ਯੂਪੀ ਦੇ ਬੁਲੰਦ ਸ਼ਹਿਰ ਆਧਾਰਿਤ ਸੰਤੋਸ਼ ਓਵਰਸੀਜ਼ ਲਿਮਟਿਡ ਅਤੇ ਇਸ ਦੇ ਡਾਇਰੈਕਟਰ ਸੁਨੀਲ ਮਿੱਤਲ ਨੇ ਆਈਡੀਬੀਆਈ ਬੈਂਕ ਸਮੇਤ ਸੱਤ ਬੈਂਕਾਂ ਨੂੰ 424.07 ਕਰੋੜ ਰੁਪਏ ਦਾ ਚੂਨਾ ਲਗਾਇਆ ਹੈ। ਸੀਬੀਆਈ ਨੇ ਅੱਜ ਉਸ ਦੇ ਬੁਲੰਦਸ਼ਹਿਰ ਅਤੇ ਦਿੱਲੀ ’ਚ ਟਿਕਾਣਿਆਂ ’ਤੇ ਛਾਪੇ ਮਾਰੇ। ਇਸ ਦੌਰਾਨ ਅਧਿਕਾਰੀਆਂ ਨੇ ਕਈ ਦਸਤਾਵੇਜ਼ ਅਤੇ ਹੋਰ ਸਮੱਗਰੀ ਜ਼ਬਤ ਕੀਤੀ ਹੈ। ਸੀਬੀਆਈ ਨੇ ਦੋਸ਼ ਲਾਇਆ ਹੈ ਕਿ ਕੰਪਨੀ ਨੇ ਬਿਨਾਂ ਟਿਨ ਰਜਿਸਟਰੇਸ਼ਨ ਦੇ ਹੋਰ ਕੰਪਨੀਆਂ ਨਾਲ ਵੱਡਾ ਲੈਣ-ਦੇਣ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਵਿਸ਼ੇਸ਼ ਦਰਜਾ ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਤੋਂ ਪਹਿਲਾਂ ਕਸ਼ਮੀਰ ਵਾਦੀ ’ਚ ਪਾਬੰਦੀਆਂ ਆਇਦ, ਬਾਜ਼ਾਰ ਬੰਦ

ਅਧਿਕਾਰੀਆਂ ਨੇ ਪਾਬੰਦੀਆਂ ਨੂੰ ਕਰੋਨਾ ਦੇ ਫੈਲਾਅ ਨੂੰ ਠੱਲ੍ਹਣ ਲਈ ਕੀਤੇ ...

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਸੁਸ਼ਾਂਤ ਨੂੰ ਬਾਈਪੋਲਰ ਡਿਸਆਡਰ ਸੀ: ਮੁੰਬਈ ਪੁਲੀਸ

ਬਿਹਾਰ ਦੇ ਨੇਤਾਵਾਂ ਨੇ ਸੀਬੀਆਈ ਜਾਂਚ ਮੰਗੀ

ਸ਼ਹਿਰ

View All