ਨਵੀਂ ਦਿੱਲੀ, 3 ਨਵੰਬਰ
ਛੇ ਰਾਜਾਂ ਦੀਆਂ ਸੱਤ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣਾਂ ਲਈ ਅੱਜ ਵੋਟਿੰਗ ਹੋਈ। ਬਿਹਾਰ ਦੇ ਮੋਕਾਮਾ ਅਤੇ ਗੋਪਾਲਗੰਜ, ਮਹਾਰਾਸ਼ਟਰ ਦੇ ਅੰਧੇਰੀ (ਪੂਰਬੀ), ਹਰਿਆਣਾ ਦੇ ਆਦਮਪੁਰ, ਤਿਲੰਗਾਨਾ ਦੇ ਮੁਨੁਗੋਡੇ, ਉੱਤਰ ਪ੍ਰਦੇਸ਼ ਦੇ ਗੋਲਾ ਗੋਕਰਨਨਾਥ ਅਤੇ ਉੜੀਸਾ ਦੇ ਧਾਮਨਗਰ ਵਿਧਾਨ ਸਭਾ ਹਲਕਿਆਂ ਲਈ ਜ਼ਿਮਨੀ ਚੋਣਾਂ ਲਈ ਵੋਟਿੰਗ ਹੋਈ।