ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ: 18 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ : The Tribune India

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ: 18 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ

ਮਹਾਰਾਸ਼ਟਰ ਸਰਕਾਰ ਦੇ ਮੰਤਰੀ ਮੰਡਲ ਦਾ ਵਿਸਥਾਰ: 18 ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ

ਮੁੰਬਈ, 9 ਅਗਸਤ

ਮਹਾਰਾਸ਼ਟਰ ਵਿੱਚ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਕੈਬਨਿਟ ਦਾ ਅੱਜ ਵਿਸਥਾਰ ਕਰ ਦਿੱਤਾ ਗਿਆ ਹੈ। ਇਸ ਵਿੱਚ 18 ਮੰਤਰੀਆਂ ਨੇ ਸਹੁੰ ਚੁੱਕੀ। ਸਹੁੰ ਚੁੱਕਣ ਵਾਲਿਆਂ ’ਚ ਭਾਜਪਾ ਤੇ ਏਕਨਾਥ ਸ਼ਿੰਦੇ ਦੀ ਅਗਵਾਈ ਹੇਠੇ ਸ਼ਿਵ ਸੈਨਾ ਧੜੇ ਦੇ 9-9 ਮੰਤਰੀ ਸ਼ਾਮਲ ਕੀਤੇ ਗਏ ਹਨ। ਭਾਜਪਾ ਦੇ ਰਾਧਾਕ੍ਰਿਸ਼ਨ ਵਿਖੇ ਪਾਟਿਲ, ਸੁਧੀਰ ਮੁਨਗੰਤੀਵਾਰ ਸਮੇਤ 16 ਹੋਰ ਵਿਧਾਇਕਾਂ ਨੇ ਮੰਤਰੀ ਵਜੋਂ ਸਹੁੰ ਚੁੱਕੀ। ਭਾਜਪਾ ਦੀ ਮਹਾਰਾਸ਼ਟਰ ਇਕਾਈ ਦੇ ਪ੍ਰਧਾਨ ਚੰਦਰਕਾਂਤ ਪਾਟਿਲ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਜਰਾਤ ਵਿਚ ਚੋਣ ਪਿੜ ਭਖਿਆ

ਗੁਜਰਾਤ ਵਿਚ ਚੋਣ ਪਿੜ ਭਖਿਆ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਮੁਲਕ ਨਾਲ ਕਦਮ ਤਾਲ ਦਾ ਤਰੱਦਦ

ਅਵੱਲੜੇ ਦਰਦ ਲਿਬਾਸ ਦੇ

ਅਵੱਲੜੇ ਦਰਦ ਲਿਬਾਸ ਦੇ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

2024 ਦੀਆਂ ਚੋਣਾਂ ਲਈ ਭਾਜਪਾ ਦੀ ਰਣਨੀਤੀ

ਸ਼ਹਿਰ

View All