DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੋਲਕਾਤਾ ਹਾਈ ਕੋਰਟ ਨੇ ਸੰਦੇਸ਼ਖਲੀ ’ਚ ਔਰਤਾਂ ’ਤੇ ਜ਼ੁਲਮ ਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਜਾਂਚ ਸੀਬੀਆਈ ਨੂੰ ਸੌਂਪਣ ਦਾ ਹੁਕਮ ਦਿੱਤਾ

ਕੋਲਕਾਤਾ, 10 ਅਪਰੈਲ ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਵਿਰੁੱਧ ਕਥਿਤ ਅਪਰਾਧਾਂ ਅਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰੇਗੀ। ਉਸ ਨੇ ਸੀਬੀਆਈ ਨੂੰ...

  • fb
  • twitter
  • whatsapp
  • whatsapp
Advertisement

ਕੋਲਕਾਤਾ, 10 ਅਪਰੈਲ

ਕੋਲਕਾਤਾ ਹਾਈ ਕੋਰਟ ਨੇ ਪੱਛਮੀ ਬੰਗਾਲ ਦੇ ਸੰਦੇਸ਼ਖਲੀ ਵਿੱਚ ਔਰਤਾਂ ਵਿਰੁੱਧ ਕਥਿਤ ਅਪਰਾਧਾਂ ਅਤੇ ਜ਼ਮੀਨ ਹੜੱਪਣ ਦੇ ਮਾਮਲਿਆਂ ਦੀ ਸੀਬੀਆਈ ਜਾਂਚ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰੇਗੀ। ਉਸ ਨੇ ਸੀਬੀਆਈ ਨੂੰ ਮੱਛੀ ਪਾਲਣ ਲਈ ਖੇਤੀਬਾੜੀ ਜ਼ਮੀਨ ਦੀ ਗੈਰ-ਕਾਨੂੰਨੀ ਤਬਦੀਲੀ ਬਾਰੇ ਰਿਪੋਰਟ ਦਾਇਰ ਕਰਨ ਦੇ ਨਿਰਦੇਸ਼ ਹਨ।

Advertisement

Advertisement
Advertisement
×