ਕੈਲੀਫੋਰਨੀਆ ਦੀ ਸੜਕ ਭਾਰਤੀ ਮੂਲ ਦੇ ਸ਼ਹੀਦ ਪੁਲੀਸ ਅਧਿਕਾਰੀ ਨੂੰ ਸਮਰਪਿਤ
ਵਾਸ਼ਿੰਗਟਨ, 5 ਸਤੰਬਰ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਹਾਈਵੇਅ ਦਾ ਨਾਮ ਸ਼ਹੀਦ 33 ਸਾਲਾ ਭਾਰਤੀ ਮੂਲ ਦੇ ਪੁਲੀਸ ਅਧਿਕਾਰੀ ਰੋਨਿਲ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਹੈ, ਜਿਸ ਨੂੰ 2018 ਵਿੱਚ ਗੈਰ-ਕਾਨੂੰਨੀ ਪਰਵਾਸੀ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ...
Advertisement
ਵਾਸ਼ਿੰਗਟਨ, 5 ਸਤੰਬਰ
ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਹਾਈਵੇਅ ਦਾ ਨਾਮ ਸ਼ਹੀਦ 33 ਸਾਲਾ ਭਾਰਤੀ ਮੂਲ ਦੇ ਪੁਲੀਸ ਅਧਿਕਾਰੀ ਰੋਨਿਲ ਸਿੰਘ ਦੇ ਨਾਮ ਉੱਤੇ ਰੱਖਿਆ ਗਿਆ ਹੈ, ਜਿਸ ਨੂੰ 2018 ਵਿੱਚ ਗੈਰ-ਕਾਨੂੰਨੀ ਪਰਵਾਸੀ ਵੱਲੋਂ ਗੋਲੀ ਮਾਰ ਕੇ ਮਾਰ ਦਿੱਤਾ ਗਿਆ ਸੀ। ਇਸ ਮੌਕੇ ਸ਼ਹੀਦ ਦੀ ਪਤਨੀ ਅਨਾਮਿਕਾ, ਪੁੱਤਰ ਅਰਨਵ ਅਤੇ ਹੋਰ ਪਰਿਵਾਰਕ ਮੈਂਬਰ ਮੌਜੂਦ ਸਨ। ਘਟਨਾ ਦੇ ਸਮੇਂ ਅਰਨਵ ਦੀ ਉਮਰ ਸਿਰਫ ਪੰਜ ਮਹੀਨੇ ਸੀ।
Advertisement
Advertisement
×