ਪਰਵਾਸੀ ਭਾਰਤੀਆਂ ਨੂੰ ਵੋਟਿੰਗ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ : The Tribune India

ਪਰਵਾਸੀ ਭਾਰਤੀਆਂ ਨੂੰ ਵੋਟਿੰਗ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ

ਪਰਵਾਸੀ ਭਾਰਤੀਆਂ ਨੂੰ ਵੋਟਿੰਗ ਦਾ ਅਧਿਕਾਰ ਦੇਣ ਬਾਰੇ ਕੇਂਦਰ ਤੇ ਚੋਣ ਕਮਿਸ਼ਨ ਤੋਂ ਜਵਾਬ ਤਲਬ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਪਰਵਾਸੀ ਭਾਰਤੀਆਂ ਨੂੰ ਦੇਸ਼ ’ਚ ਚੋਣਾਂ ਦੌਰਾਨ ਵੋਟਿੰਗ ਦਾ ਅਧਿਕਾਰ ਦੇਣ ਦੀ ਮੰਗ ਵਾਲੀ ਜਨਹਿੱਤ ਪਟੀਸ਼ਨ ’ਤੇ ਅੱਜ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਤੋਂ ਜਵਾਬ ਮੰਗਿਆ ਹੈ। ਚੀਫ਼ ਜਸਟਿਸ ਐੱਨਵੀ ਰਾਮੰਨਾ, ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਹਿਮਾ ਕੋਹਲੀ ਦੇ ਬੈਂਚ ਨੇ ‘ਕੇਰਲਾ ਓਵਰਸੀਜ਼ ਐਸੋਸੀਏਸ਼ਨ’ ਵੱਲੋਂ ਪਰਵਾਸੀ ਭਾਰਤੀਆਂ ਨੂੰ ਵੋਟ ਦਾ ਅਧਿਕਾਰ ਦੇਣ ਦੀ ਮੰਗ ਕਰਨ ਵਾਲੀ ਜਨਹਿੱਤ ਪਟੀਸ਼ਨ ਦਾ ਨੋਟਿਸ ਲਿਆ। ਸੁਪਰੀਮ ਕੋਰਟ ਨੇ ਇਸ ’ਤੇ ਨੋਟਿਸ ਜਾਰੀ ਕੀਤਾ ਅਤੇ ਇਸ ਮਾਮਲੇ ਬਾਰੇ ਪਹਿਲਾਂ ਪਈਆਂ ਗਈਆਂ ਪਟੀਸ਼ਨਾਂ ਨਾਲ ਜਨਹਿੱਤ ਪਟੀਸ਼ਨ ਨੂੰ ਨੱਥੀ ਕਰਨ ਦੇ ਹੁਕਮ ਸੁਣਾਏ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਸਰਕਾਰ ਨੇ 10 ਯੂ-ਟਿਊਬ ਚੈਨਲਾਂ ’ਤੇ ਪਈਆਂ 45 ਵੀਡੀਓਜ਼ ਬਲਾਕ ਕੀਤੀਆਂ: ਠਾਕੁਰ

ਵੀਡੀਓਜ਼ ਵਿੱਚ ਸੀ ਵੱਖ-ਵੱਖ ਧਰਮਾਂ ਦੇ ਫਿਰਕਿਆਂ ਵਿਚਾਲੇ ਨਫ਼ਰਤ ਫੈਲਾਉਣ...

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਸੀਯੂਈਟੀ-ਪੀਜੀ ਦਾ ਨਤੀਜਾ ਐਲਾਨਿਆ

ਕੌਮੀ ਟੈਸਟਿੰਗ ਏਜੰਸੀ ਨੇ ਪ੍ਰੀਖਿਆ ਦੇ ਵਿਸ਼ਾ ਵਾਰ ਟੌਪਰਾਂ ਦਾ ਐਲਾਨ ਕੀਤ...

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸੁਪਰੀਮ ਕੋਰਟ ਨੇ ਚੋਣ ਨਿਸ਼ਾਨ ਅਲਾਟ ਕਰਨ ਦੇ ਮੁੱਦੇ ਬਾਰੇ ਪਟੀਸ਼ਨ ਖਾਰਜ ਕੀਤੀ

ਸਿਖਰਲੀ ਅਦਾਲਤ ਵੱਲੋਂ ਪਟੀਸ਼ਨ ਚੋਣ ਅਮਲ ’ਚ ਅੜਿੱਕਾ ਕਰਾਰ

ਸ਼ਹਿਰ

View All