ਕੈਨੇਡਾ: ਸ੍ਰੀ ਭਗਵਦ ਗੀਤਾ ਪਾਰਕ ਵਿੱਚ ਭੰਨਤੋੜ : The Tribune India

ਕੈਨੇਡਾ: ਸ੍ਰੀ ਭਗਵਦ ਗੀਤਾ ਪਾਰਕ ਵਿੱਚ ਭੰਨਤੋੜ

ਭਾਰਤ ਵੱਲੋਂ ਘਟਨਾ ਦੀ ਨਿਖੇਧੀ, ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਕੈਨੇਡਾ: ਸ੍ਰੀ ਭਗਵਦ ਗੀਤਾ ਪਾਰਕ ਵਿੱਚ ਭੰਨਤੋੜ

ਭਗਵਦ ਗੀਤਾ ਪਾਰਕ ਦੇ ਉਦਘਾਟਨ ਮੌਕੇ ਦੀ ਤਸਵੀਰ।

ਟੋਰਾਂਟੋਂ, 2 ਅਕਤੂਬਰ

ਕੈਨੇਡਾ ਦੇ ਬਰੈਂਪਟਨ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ੍ਰੀ ਭਗਵਦ ਗੀਤਾ ਪਾਰਕ ਦੀ ਵਿੱਚ ਭੰਨਤੋੜ ਕੀਤੀ ਗਈ। ਕੈਨੇਡਾ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਇਸ ਘਟਨਾ ਦੀ ਨਿਖੇਧੀ ਕਰਦਿਆਂ ਅਧਿਕਾਰੀਆਂ ਤੋਂ ਜਾਂਚ ਅਤੇ ਇਹ ਨਫ਼ਰਤੀ ਕਾਰਵਾਈ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਇਸ ਪਾਰਕ ਦਾ ਪਹਿਲਾ ਨਾਂ ਟਰੌਇਰਸ ਪਾਰਕ ਸੀ ਜਿਸ ਦਾ 28 ਸਤੰਬਰ ਨੂੰ ‘ਸ੍ਰੀ ਭਗਵਦ ਗੀਤਾ ਪਾਰਕ’ ਵਜੋਂ ਉਦਘਾਟਨ ਕੀਤਾ ਗਿਆ ਸੀ। ਬਰੈਂਪਟਨ ਮੇਅਰ ਪੈਟਰਿਕ ਬਰਾਊਨ ਨੇ ਅੱਜ ਪਾਰਕ ਵਿੱਚ ਭੰਨਤੋੜ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਕੈਨੇਡਾ ਵਿੱਚ ਅਜਿਹੇ ਹਮਲਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All