ਕੈਪਟਨ ਅਮਰਿੰਦਰ ਵੱਲੋਂ ਸੁਲਤਾਨਪੁਰ ਲੋਧੀ ਵਿੱਚ 551ਵੇਂ ਗੁਰਪੁਰਬ ਸਮਾਗਮ ਦਾ ਉਦਘਾਟਨ

ਕੈਪਟਨ ਅਮਰਿੰਦਰ ਵੱਲੋਂ ਸੁਲਤਾਨਪੁਰ ਲੋਧੀ ਵਿੱਚ 551ਵੇਂ ਗੁਰਪੁਰਬ ਸਮਾਗਮ ਦਾ ਉਦਘਾਟਨ

ਪਾਲ ਸਿੰਘ ਨੌਲੀ

ਜਲੰਧਰ, 30 ਨਵੰਬਰ

ਮੁੱਖ ਮੰਤਰੀ ਕੈਪਟਨ ਅਮਰਿੰਦਰ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ 551ਵੇਂ ਗੁਰਪੁਰਬ ਸਮਾਗਮ ਦਾ ਉਦਘਾਟਨ ਕੀਤਾ। ਮੁੱਖ ਮੰਤਰੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਏ। ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ, ਮਹਾਰਾਣੀ ਪ੍ਰਨੀਤ ਕੌਰ, ਨਾਮਧਾਰੀ ਸੰਪਰਦਾਇ ਦੇ ਮੁਖੀ ਸੰਤ ਉਦੈ ਸਿੰਘ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ। ਸ਼ਹਿਰ ਵਿੱਚ 10 ਲੱਖ ਸ਼ਰਧਾਲੂਆਂ ਦੇ ਪੁੱਜਣ ਦੀ ਉਮੀਦ ਹੈ।

 

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All