ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਪੁਲ ਦੇ ਬੈਰੀਅਰ ਨਾਲ ਟਕਰਾਉਣ ਕਾਰਨ ਕਾਰ ਨੂੰ ਅੱਗ ਲੱਗੀ, 4 ਮੌਤਾਂ, 2 ਜ਼ਖਮੀ

  ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਤੜਕਸਾਰ ਪੁਲ ਦੇ ਕੰਕਰੀਟ ਬੈਰੀਅਰ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਚਾਰ ਵਿਕਅਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ...
Advertisement

 

ਛੱਤੀਸਗੜ੍ਹ ਦੇ ਕਾਂਕੇਰ ਜ਼ਿਲ੍ਹੇ ਵਿੱਚ ਸ਼ਨਿਚਰਵਾਰ ਤੜਕਸਾਰ ਪੁਲ ਦੇ ਕੰਕਰੀਟ ਬੈਰੀਅਰ ਨਾਲ ਟਕਰਾਉਣ ਤੋਂ ਬਾਅਦ ਇੱਕ ਕਾਰ ਅੱਗ ਦੀ ਲਪੇਟ ਵਿੱਚ ਆ ਗਈ, ਜਿਸ ਕਾਰਨ ਚਾਰ ਵਿਕਅਤੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਹਾਦਸਾ ਤੜਕਸਾਰ 1.30 ਵਜੇ ਕੁਲਗਾਓਂ ਨਜ਼ਦੀਕ ਵਾਪਰਿਆ ਜਦੋਂ ਕਾਰ ਸਵਾਰ ਕਾਂਕੇਰ ਤੋਂ ਕੇਸ਼ਕਾਲ ਜਾ ਰਹੇ ਸਨ। ਉਨ੍ਹਾਂ ਦੱਸਿਆ ਮੁਢਲੀ ਰਿਪੋਰਟ ਅਨੁਸਾਰ ਹਾਦਸੇ ਦੌਰਾਨ ਕਾਰ ਸਵਾਰ ਨਸ਼ੇ ਵਿੱਚ ਸਨ। ਹਾਦਸੇ ਮੌਕੇ ਕਾਰ ਛੋਟੇ ਪੁਲ ਦੇ ਕਿਨਾਰੇ ਇੱਕ ਕੰਕਰੀਟ ਬੈਰੀਅਰ ਨਾਲ ਟਕਰਾ ਗਈ ਅਤੇ ਅੱਗ ਲੱਗ ਗਈ। ਇਸ ਦੌਰਾਨ ਦੀਪਕ ਮਾਰਾਵੀ, ਸੂਰਜ, ਯੂਵਰਾਜ ਸੋਰੀ, ਹੇਮੰਤ ਸੋਰੀ ਦੀ ਮੌਕੇ ’ਤੇ ਮੌਤ ਹੋ ਗਈ, ਜਦੋ ਕਿ ਪ੍ਰੀਤਮ ਨੇਤਮ ਅਤੇ ਪ੍ਰਿਥਵੀਰਾਜ ਸਲਾਮ ਨੂੰ ਜ਼ਖਮੀ ਹਾਲਤ ਵਿਚ ਹਸਪਤਾਲ ਦਾਵਲ ਕਰਵਾਇਆ ਗਿਆ ਹੈ ਹੋ ਗਏ। ਉਧਰ ਪੁਲੀਸ ਅਧਿਕਾਰੀਆਂ ਨੇ ਇਸ ਸਬੰਧੀ ਕੇਸ ਦਰਜ ਕਰਦਿਆਂ ਜਾਂਚ ਸ਼ੁਰੂ ਕੀਤੀ ਹੈ।

Advertisement

Advertisement