ਮੋਦੀ ਖ਼ਿਲਾਫ਼ ‘ਇਤਰਾਜ਼ਯੋਗ’ ਪੋਸਟ ਪਾਉਣ ’ਤੇ ਤੇਜਸਵੀ ਯਾਦਵ ਖ਼ਿਲਾਫ਼ ਕੇਸ ਦਰਜ
ਪ੍ਰਧਾਨ ਮੰਤਰੀ ਨਰਿੰਦਰ ਬਾਰੇ ਸੋਸ਼ਲ ਮੀਡੀਆ ’ਤੇ ‘ਇਤਰਾਜ਼ਯੋਗ’ ਪੋਸਟ ਪਾਉਣ ਦੇ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ RJD leader Tejashwi Yadav ਖ਼ਿਲਾਫ਼ ਮਹਾਰਾਸ਼ਟਰ ਦੇ ਗੜ੍ਹਚਿਰੌਲੀ ( Gadchiroli) ਵਿੱਚ ਕੇਸ ਦਰਜ...
Advertisement
ਪ੍ਰਧਾਨ ਮੰਤਰੀ ਨਰਿੰਦਰ ਬਾਰੇ ਸੋਸ਼ਲ ਮੀਡੀਆ ’ਤੇ ‘ਇਤਰਾਜ਼ਯੋਗ’ ਪੋਸਟ ਪਾਉਣ ਦੇ ਮਾਮਲੇ ਵਿੱਚ ਰਾਸ਼ਟਰੀ ਜਨਤਾ ਦਲ ਦੇ ਆਗੂ ਅਤੇ ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ RJD leader Tejashwi Yadav ਖ਼ਿਲਾਫ਼ ਮਹਾਰਾਸ਼ਟਰ ਦੇ ਗੜ੍ਹਚਿਰੌਲੀ ( Gadchiroli) ਵਿੱਚ ਕੇਸ ਦਰਜ ਕੀਤਾ ਗਿਆ ਹੈ।
Advertisement
Advertisement
×