ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ : The Tribune India

ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ

ਨਵੀਂ ਦਿੱਲੀ, 24 ਸਤੰਬਰ

ਸੀਬੀਆਈ ਨੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਸਬੰਧੀ ਅੱਜ 19 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 56 ਥਾਵਾਂ ’ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਬੱਚਿਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਅੱਗੇ ਵੇਚਦੇ ਹਨ ਜਿਸ ਕਾਰਨ ਏਜੰਸੀ ਵਲੋਂ ਦੇਸ਼ ਭਰ ਵਿਚ ਕਾਰਵਾਈ ਕੀਤੀ ਗਈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All