ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਕੀਤਾ ਦਾਅਵਾ

ਕੇਂਦਰ ਨੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ: ਸਿੱਧੂ

ਸਰਬਜੀਤ ਸਿੰਘ ਭੰਗੂ

ਪਟਿਆਲਾ, 5 ਅਗਸਤ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਖੇਤ ਪ੍ਰਧਾਨ ਸੂਬਾ ਹੈ ਤੇ ਖੇਤੀ ਸਬੰਧੀ ਕਾਨੂੰਨ ਵੀ ਪੰਜਾਬ ਦੇ ਅਧਿਕਾਰ ਖੇਤਰ ਵਿਚ ਹੀ ਆਉਂਦੇ ਹਨ। ਇਸ ਲਈ ਕੇਂਦਰ ਸਰਕਾਰ ਦਾ ਇਸ ਵਿੱਚ ਦਖਲ ਦੇਣਾ ਨਹੀਂ ਬਣਦਾ। ਕੇਂਦਰ ਸਰਕਾਰ ਨੇ ਖੇਤੀ ਵਿਰੋਧੀ ਕਾਨੂੰਨ ਥੋਪ ਕੇ ਪੰਜਾਬ ਦੇ ਹੱਕਾਂ ’ਤੇ ਦੋਹਰਾ ਡਾਕਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਸਾਰੇ ਵਰਗਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ ਹੈ, ਪਰ ਕਿਸਾਨਾਂ ਦੇ ਮਸਲੇ ਪਹਿਲ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ। ਇਸੇ ਤਰਕ ਦੇ ਹਵਾਲੇ ਨਾਲ ਪੰਜਾਬ ਸਰਕਾਰ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਨੂੰ ਮੁਕੰਮਲ ਰੂਪ ਵਿਚ ਰੱਦ ਕਰਨ ਲਈ ਪੰਜਾਬ ਸਰਕਾਰ ਨੂੰ ਐਸਵਾਈਐਲ ਦੇ ਮਾਮਲੇ ’ਤੇ ਪਾਣੀਆਂ ਦੇ ਸਮਝੌਤੇ ਰੱਦ ਕਰਨ ਵਰਗੇ ਦਲੇਰਾਨਾ ਕਦਮ ਚੁੱਕਣੇ ਚਾਹੀਦੇ ਹਨ। ਉਹ ਪਿੰਡ ਜਲਾਲਪੁਰ ਵਿੱਚ ਘਨੌਰ ਦੇ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਦਰਿਆ ਅਗਨ ਦਾ ਤਰਨਾ ਹੈ

ਦਰਿਆ ਅਗਨ ਦਾ ਤਰਨਾ ਹੈ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਬਰਦੌਲੀ ਦੇ ਕਿਸਾਨ ਅੰਦੋਲਨ ਦੀ ਵਿਰਾਸਤ

ਇਹ ਸਾਡੀ ਫ਼ਿਤਰਤ ਨਹੀਂ !

ਇਹ ਸਾਡੀ ਫ਼ਿਤਰਤ ਨਹੀਂ !

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਕਿਸਾਨਾਂ ਦਾ ਦਰਦ ਅਤੇ ਸੁਪਰੀਮ ਕੋਰਟ

ਲਖੀਮਪੁਰ ਮਾਮਲਾ ਅਤੇ ਸਰਕਾਰ

ਲਖੀਮਪੁਰ ਮਾਮਲਾ ਅਤੇ ਸਰਕਾਰ

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਕਿਸ ਹੀ ਜੋਰੁ ਅਹੰਕਾਰ ਬੋਲਣ ਕਾ॥

ਮੁੱਖ ਖ਼ਬਰਾਂ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਖ਼ਿਲਾਫ਼ ਨਿੱਤਰੇ ਪੰਜਾਬ ਦੇ ਸਿਆਸੀ ਦਲ

ਚੰਨੀ ਵੱਲੋਂ ਸੱਦੀ ਗਈ ਸਰਬ ਪਾਰਟੀ ਮੀਟਿੰਗ ਵਿੱਚ ਭਾਜਪਾ ਸ਼ਾਮਲ ਨਾ ਹੋਈ; ...

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਜੰਮੂ-ਕਸ਼ਮੀਰ ਦੇ ਵਿਕਾਸ ਲਈ ਨੌਜਵਾਨਾਂ ਨੂੰ ਲਿਆ ਜਾਵੇਗਾ ਭਰੋਸੇ ਵਿੱਚ: ਅਮਿਤ ਸ਼ਾਹ

ਫਾਰੂਕ ਅਬਦੁੱਲ੍ਹਾ ਵੱਲੋਂ ਪਾਕਿਸਤਾਨ ਨਾਲ ਗੱਲਬਾਤ ਕਰਨ ਦੇ ਦਿੱਤੇ ਗਏ ਸੁ...

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਨਰਮਾ ਪੱਟੀ ਦੇ ਕਿਸਾਨਾਂ ਨੇ ਬਠਿੰਡਾ ਦਾ ਮਿੰਨੀ ਸਕੱਤਰੇਤ ਘੇਰਿਆ

ਗੁਲਾਬੀ ਸੁੰਡੀ ਨਾਲ ਨੁਕਸਾਨੇ ਨਰਮੇ ਦਾ ਮੁਆਵਜ਼ਾ ਮੰਗਿਆ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਵੈੱਬ ਸੀਰੀਜ਼ ‘ਆਸ਼ਰਮ’ ਦੇ ਨਿਰਦੇਸ਼ਕ ਪ੍ਰਕਾਸ਼ ਝਾਅ ਉੱਤੇ ਸਿਆਹੀ ਸੁੱਟੀ

ਬਜਰੰਗ ਦਲ ਦੇ ਕਾਰਕੁਨਾਂ ਨੇ ਸੈੱਟ ’ਤੇ ਪਹੁੰਚ ਕੇ ਭੰਨਤੋੜ ਕੀਤੀ

ਸ਼ਹਿਰ

View All