ਕੇਂਦਰ ਟ੍ਰਿਬਿਊਨਲਾਂ ’ਚ ਦੋ ਹਫ਼ਤਿਆਂ ਦੇ ਅੰਦਰ ਨਿਯੁਕਤੀਆਂ ਕਰੇ: ਸੁਪਰੀਮ ਕੋਰਟ

ਕੇਂਦਰ ਟ੍ਰਿਬਿਊਨਲਾਂ ’ਚ ਦੋ ਹਫ਼ਤਿਆਂ ਦੇ ਅੰਦਰ ਨਿਯੁਕਤੀਆਂ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ, 15 ਸਤੰਬਰਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਕਿਹਾ ਕਿ ਉਹ ਉਥੇ ਟ੍ਰਿਬਿਊਨਲਾਂ ਵਿਚ ਦੋ ਹਫਤਿਆਂ ਦੇ ਅੰਦਰ ਨਿਯੁਕਤੀਆਂ ਕਰੇ, ਜਿੱਥੇ ਪ੍ਰੀਜ਼ਾਈਡਿੰਗ ਅਧਿਕਾਰੀਆਂ ਦੇ ਨਾਲ-ਨਾਲ ਨਿਆਂਇਕ ਅਤੇ ਤਕਨੀਕੀ ਮੈਂਬਰਾਂ ਦੀ ਭਾਰੀ ਘਾਟ ਹੈ। ਅਦਾਲਤ ਨੇ ਕੇਂਦਰ ਨੂੰ ਇਹ ਵੀ ਕਿਹਾ ਕਿ ਜੇ ਸਿਫਾਰਸ਼ ਕੀਤੀ ਸੂਚੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਸ਼ਾਮਲ ਨਹੀਂ ਕੀਤਾ ਜਾਂਦਾ ਤਾਂ ਇਸ ਦਾ ਕਾਰਨ ਦੱਸਿਆ ਜਾਵੇ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All