ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਲਈ ਕੇਂਦਰ ਨੇ ‘ਬਹੁਤ ਜਲਦਬਾਜ਼ੀ’ ਦਿਖਾਈ: ਸੁਪਰੀਮ ਕੋਰਟ : The Tribune India

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਲਈ ਕੇਂਦਰ ਨੇ ‘ਬਹੁਤ ਜਲਦਬਾਜ਼ੀ’ ਦਿਖਾਈ: ਸੁਪਰੀਮ ਕੋਰਟ

ਅਰੁਣ ਗੋਇਲ ਦੀ ਚੋਣ ਕਮਿਸ਼ਨਰ ਵਜੋਂ ਨਿਯੁਕਤੀ ਲਈ ਕੇਂਦਰ ਨੇ ‘ਬਹੁਤ ਜਲਦਬਾਜ਼ੀ’ ਦਿਖਾਈ: ਸੁਪਰੀਮ ਕੋਰਟ

ਨਵੀ ਦਿੱਲੀ, 24 ਨਵੰਬਰ

ਕੇਂਦਰ ਨੇ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਨਿਯੁਕਤੀ ਸਬੰਧੀ ਅਸਲ ਫਾਈਲ ਸੁਪਰੀਮ ਕੋਰਟ ਦੇ ਸੰਵਿਧਾਨਕ ਬੈਂਚ ਅੱਗੇ ਰੱਖੀ ਤੇ ਇਸ ’ਤੇ ਸਰਵਉੱਚ ਅਦਾਲਤ ਨੇ ਫਾਈਲ ਨੂੰ ਘੋਖਿਆ ਅਤੇ ਕਿਹਾ ਕਿ ਫਾਈਲ ਨੂੰ ‘ਬਹੁਤ ਜਲਦਬਾਜ਼ੀ’ ਵਿਚ ਪਾਸ ਕੀਤੀ ਗਈ। ਅਦਾਲਤ ਨੇ ਕਿਹਾ ਕਿ ਚੋਣ ਕਮਿਸ਼ਨਰ ਦਾ ਅਹੁਦਾ 15 ਮਈ ਨੂੰ ਖਾਲੀ ਹੋ ਗਿਆ ਸੀ ਅਤੇ ਚੋਣ ਕਮਿਸ਼ਨ ਅਰੁਣ ਗੋਇਲ ਦੀ ਫਾਈਲ ‘ਬਹੁਤ ਤੇਜ਼ੀ ਨਾਲ’ ਪਾਸ ਕਰ ਦਿੱਤੀ। ਇਸ ’ਤੇ ਐਡਵੋਕੇਟ ਜਨਰਲ ਨੇ ਸੁਪਰੀਮ ਕੋਰਟ ਨੂੰ ਇਸ ਮਾਮਲੇ ਨੂੰ ਵਿਸਥਾਰ ਨਾਲ ਦੇਖਣ ਦੀ ਅਪੀਲ ਕੀਤੀ। ਬੈਂਚ ਨੇ ਕਿਹਾ,‘ਇਹ ਕਿਸ ਤਰ੍ਹਾਂ ਦਾ ਮੁਲਾਂਕਣ ਹੈ? ਅਸੀਂ ਚੋਣ ਕਮਿਸ਼ਨਰ ਅਰੁਣ ਗੋਇਲ ਦੀ ਯੋਗਤਾ 'ਤੇ ਨਹੀਂ, ਸਗੋਂ ਉਨ੍ਹਾਂ ਦੀ ਨਿਯੁਕਤੀ ਦੀ ਪ੍ਰਕਿਰਿਆ 'ਤੇ ਸਵਾਲ ਉਠਾ ਰਹੇ ਹਾਂ।’

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All