ਕੇਂਦਰ ਯਕੀਨੀ ਬਣਾਏ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ: ਸੁਪਰੀਮ ਕੋਰਟ : The Tribune India

ਕੇਂਦਰ ਯਕੀਨੀ ਬਣਾਏ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ: ਸੁਪਰੀਮ ਕੋਰਟ

ਕੇਂਦਰ ਯਕੀਨੀ ਬਣਾਏ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ: ਸੁਪਰੀਮ ਕੋਰਟ

ਨਵੀਂ ਦਿੱਲੀ, 6 ਦਸੰਬਰ

ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਸਾਡਾ ਸੱਭਿਆਚਾਰ ਹੈ ਕਿ ਕੋਈ ਵੀ ਵਿਅਕਤੀ ਖਾਲੀ ਪੇਟ ਨਾ ਸੌਂਵੇ ਅਤੇ ਕੇਂਦਰ ਸਰਕਾਰ ਇਹ ਯਕੀਨੀ ਬਣਾਏ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ) ਤਹਿਤ ਅਨਾਜ ਹਰ ਕਿਸੇ ਨੂੰ ਮਿਲੇ। ਜਸਟਿਸ ਐੱਮਆਰ ਸ਼ਾਹ ਅਤੇ ਹਿਮਾ ਕੋਹਲੀ ਦੇ ਬੈਂਚ ਨੇ ਕੇਂਦਰ ਨੂੰ ਈਸ਼ਰਮ ਪੋਰਟਲ 'ਤੇ ਰਜਿਸਟਰਡ ਪਰਵਾਸੀ ਅਤੇ ਗੈਰ-ਸੰਗਠਿਤ ਖੇਤਰ ਦੇ ਮਜ਼ਦੂਰਾਂ ਦੀ ਗਿਣਤੀ ਦੇ ਨਾਲ ਤਾਜ਼ਾ ਚਾਰਟ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ। ਬੈਂਚ ਨੇ ਕਿਹਾ ਕਿ ਉਹ ਇਹ ਨਹੀਂ ਕਹਿ ਰਿਹਾ ਕਿ ਕੇਂਦਰ ਕੁਝ ਨਹੀਂ ਕਰ ਰਿਹਾ ਹੈ, ਭਾਰਤ ਸਰਕਾਰ ਨੇ ਕੋਵਿਡ ਦੌਰਾਨ ਲੋਕਾਂ ਨੂੰ ਅਨਾਜ ਯਕੀਨੀ ਬਣਾਇਆ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਆਰਥਿਕ ਸਰਵੇਖਣ: ਮੰਦੀ ਦੇ ਬਾਵਜੂਦ ਸੰਭਲੇਗਾ ਅਰਥਚਾਰਾ

ਵਿੱਤੀ ਸਾਲ 2023-24 ’ਚ ਵਿਕਾਸ ਦਰ 6.5 ਫੀਸਦ ਰਹੇਗੀ; ਵਿੱਤ ਮੰਤਰੀ ਨੇ ...

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਭਾਰਤ ਨੂੰ 2047 ਤੱਕ ਆਤਮ-ਨਿਰਭਰ ਬਣਾਉਣ ਦੀ ਲੋੜ: ਰਾਸ਼ਟਰਪਤੀ

ਸੰਸਦ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਬਜਟ ਇਜਲਾਸ ਸ਼...

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਆਮਦਨ ਕਰ ਵਿਭਾਗ ਵੱਲੋਂ ਪਾਦਰੀਆਂ ਦੇ ਟਿਕਾਣਿਆਂ ’ਤੇ ਛਾਪੇ

ਅਹਿਮ ਦਸਤਾਵੇਜ਼, ਕੰਪਿਊਟਰ, ਲੈਪਟਾਪ ਤੇ ਮੋਬਾਈਲ ਜ਼ਬਤ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਅਧਿਕਾਰੀਆਂ ਨੂੰ ‘ਬਲੈਕਮੇਲ’ ਕਰਨ ਵਾਲਾ ਕਾਬੂ

ਪਟਿਆਲਾ ਦੇ ਨਿਗਮ ਇੰਜਨੀਅਰ ਤੋਂ ਮੰਗੇ ਸੀ 2 ਕਰੋੜ ਰੁਪਏ

ਸ਼ਹਿਰ

View All