ਕੇਂਦਰ ਵੱਲੋਂ ਪੋਰਟ ਬਲੇਅਰ ਦਾ ਨਾਂ ‘ਸ੍ਰੀ ਵਿਜੈਪੁਰਮ’ ਕਰਨ ਦਾ ਫ਼ੈਸਲਾ
ਨਵੀਂ ਦਿੱਲੀ: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਨੇ ਪੋਰਟ ਬਲੇਅਰ ਦਾ ਨਾਂ ਬਦਲ ਕੇ ‘ਸ੍ਰੀ ਵਿਜੈਪੁਰਮ’ ਕਰਨ ਦਾ ਫ਼ੈਸਲਾ ਕੀਤਾ ਹੈ। ਪੋਰਟ ਬਲੇਅਰ ਕੇਂਦਰ ਸ਼ਾਸਿਤ ਪ੍ਰਦੇਸ਼ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਹੈ। ਸ਼ਾਹ...
Advertisement
ਨਵੀਂ ਦਿੱਲੀ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਨੇ ਪੋਰਟ ਬਲੇਅਰ ਦਾ ਨਾਂ ਬਦਲ ਕੇ ‘ਸ੍ਰੀ ਵਿਜੈਪੁਰਮ’ ਕਰਨ ਦਾ ਫ਼ੈਸਲਾ ਕੀਤਾ ਹੈ। ਪੋਰਟ ਬਲੇਅਰ ਕੇਂਦਰ ਸ਼ਾਸਿਤ ਪ੍ਰਦੇਸ਼ ਅੰਡੇਮਾਨ ਨਿਕੋਬਾਰ ਦੀਪ ਸਮੂਹ ਦੀ ਰਾਜਧਾਨੀ ਹੈ। ਸ਼ਾਹ ਨੇ ਇਹ ਵੀ ਕਿਹਾ ਕਿ ਇਹ ਫ਼ੈਸਲਾ ਦੇਸ਼ ਨੂੰ ਬਸਤੀਵਾਦੀ ਪ੍ਰਤੀਕਾਂ ਤੋਂ ਮੁਕਤ ਕਰਨ ਲਈ ਲਿਆ ਗਿਆ ਹੈ ਕਿਉਂਕਿ ਅੰਡੇਮਾਨ ਨਿਕੋਬਾਰ ਦੀਪ ਸਮੂਹ ਦਾ ਦੇਸ਼ ਦੇ ਆਜ਼ਾਦੀ ਸੰਘਰਸ਼ ਅਤੇ ਇਤਿਹਾਸ ’ਚ ਵਿਲੱਖਣ ਸਥਾਨ ਹੈ। -ਪੀਟੀਆਈ
Advertisement
Advertisement
×